ਚੰਡੀਗੜ੍ਹ : ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਨਿਊਜ਼ 18 ਨੂੰ ਫ਼ੋਨ 'ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਚੋਣ ਲੜਣ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਣਗੇ। ਖ਼ਬਰ ਅੱਪਡੇਟ ਹੋ ਰਹੀ ਹੈ...