ਬਹਿਬਲ ਕਲਾਂ ਤੇ ਬਰਗਾੜੀ ਗੋਲੀ ਕਾਂਡ ਵਿੱਚ ਬਾਦਲ ਪਰਵਾਰ ਮੁਸੀਬਤ, ਪਰਕਾਸ਼ ਸੁਖਬੀਰ ਨੂੰ ਨਾਮਜ਼ਦ ਕਰ ਲਿਆ ਹੈ। ਸਾਬਕਾ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਰਕਾਰ ਵੱਲੋਂ ਬਹਿਬਲ ਕਲਾਂ ਬੇਅਦਬੀ ਮਾਮਲੇ ਵਿੱਚ ਐੱਸ ਆਈ ਟੀ ਨੇ ਦੋਸ਼ੀ ਵੱਜੋਂ ਨਾਮਜ਼ਦ ਕੀਤਾ ਹੈ। ਇਸ ਐੱਸ ਆਈ ਟੀ ਦੇ ਮੁੱਖ ਮੇਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਜ਼ਿਲਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿੱਚ ਇਸ ਸਬੰਧ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਹੈ। ਐੱਸ ਆਈ ਟੀ ਵੱਲੋਂ ਇਸ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਵਿੱਚੋਂ ਕੁਝ ਮਾਮਲਿਆਂ ਵਿੱਚ ਪਰਕਾਸ਼ ਅਤੇ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀਆਂ ਵੱਜੋਂ ਸ਼ਾਮਲ ਕਰ ਲਿਆ ਗਿਆ ਹੈ।
ਬਹਿਬਲ ਕਲਾਂ ਤੇ ਬਰਗਾੜੀ ਗੋਲੀ ਕਾਂਡ ਵਿੱਚ ਬਾਦਲ ਪਰਵਾਰ ਮੁਸੀਬਤ, ਪਰਕਾਸ਼ ਸੁਖਬੀਰ ਨੂੰ ਨਾਮਜ਼ਦ ਕਰਨ ਦੀ ਤਿਆਰੀ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Badal, Bargadi morcha, Behbal Kalan, Parkash Singh Badal, Sukhbir Badal