ਗੈਂਗਸਟਰਾਂ ਦੇ ਨਿਸ਼ਾਨੇ 'ਤੇ ਕਬੱਡੀ ਖਿਡਾਰੀ ! ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਨਵਾਂ ਖੁਲਾਸਾ..

News18 Punjabi | News18 Punjab
Updated: November 29, 2019, 11:39 AM IST
ਗੈਂਗਸਟਰਾਂ ਦੇ ਨਿਸ਼ਾਨੇ 'ਤੇ ਕਬੱਡੀ ਖਿਡਾਰੀ ! ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਨਵਾਂ ਖੁਲਾਸਾ..
ਗੈਂਗਸਟਰਾਂ ਦੇ ਨਿਸ਼ਾਨੇ 'ਤੇ ਕਬੱਡੀ ਖਿਡਾਰੀ ! ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਨਵਾਂ ਖੁਲਾਸਾ..

ਫੈਡਰੇਸ਼ਨ ਨੇ ਗੈਂਗਸਟਰ ਭਗਵਾਨਪੁਰੀਆ 'ਤੇ ਖਿਡਾਰੀਆਂ ਨੂੰ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਹਨ। ਫੈਡਰੇਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਬਾਰੇ ਕਈ ਅਹਿਮ ਖੁਲਾਸੇ ਕੀਤੇ ਹਨ।

  • Share this:
ਪੰਜਾਬ ਵਿੱਚ ਹੁਣ ਕਬੱਡੀ ਖਿਡਾਰੀ ਵੀ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਜਿਸਦਾ ਖੁਲਾਸਾ ਨਾਰਥ ਇੰਡੀਆ ਸਰਕਲ ਸਟਾਇਲ ਕਬੱਡੀ ਫੈਡਰੇਸ਼ਨ ਨੇ ਕੀਤਾ ਹੈ।  ਫੈਡਰੇਸ਼ਨ ਨੇ ਗੈਂਗਸਟਰ ਭਗਵਾਨਪੁਰੀਆ 'ਤੇ ਖਿਡਾਰੀਆਂ ਨੂੰ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਹਨ।

ਫੈਡਰੇਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਬਾਰੇ ਕਈ ਅਹਿਮ ਖੁਲਾਸੇ ਕੀਤੇ ਹਨ। ਫੈਡਰੇਸ਼ਨ ਦਾ ਇਲਜ਼ਾਮ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਜੇਲ੍ਹ ਚ ਬੈਠਾ ਆਸਟ੍ਰੇਲੀਆ ਦਾ ਨੰਬਰ ਇਸਤੇਮਾਲ ਕਰ ਰਿਹਾ ਹੈ ਤੇ ਗਿੱਦੜਬਾਹਾ ਵਿੱਚ ਕਬੱਡੀ ਦਾ ਰੈਕੇਟ ਚਲਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕਬੱਡੀ ਖਿਡਾਰੀ ਡਰ ਦੇ ਚਲਦੇ ਖੁੱਲ੍ਹ ਕੇ ਬੋਲਣ ਤੋਂ ਅਸਮਰਥ ਹਨ। ਕਬੱਡੀ ਫੈਟਰੇਸ਼ਨ ਨੇ DGP ਨਾਲ ਮਿਲ ਕੇ ਗੈਂਗਸਟਰਾਂ 'ਤੇ ਨਕੇਲ ਕਸਣ ਦੀ ਮੰਗ ਕੀਤੀ ਹੈ।

Loading...
 
First published: November 29, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...