Home /News /punjab /

ਵੱਧ ਸ਼ਰਾਬ ਪੀਣ ਕਾਰਨ ਭਗਵੰਤ ਮਾਨ ਫਲਾਈਟ 'ਚ ਡਿੱਗਾ ਰਿਹਾ, ਨਾਲ ਬੈਠੇ ਯਾਤਰੀ ਨਾਲ ਮੇਰੀ ਗੱਲ ਹੋਈ ਹੈ: ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਆਖਿਆ ਹੈ ਕਿ ਭਗਵੰਤ ਮਾਨ ਫਲਾਈਟ 'ਚ ਡਿੱਗ ਰਿਹਾ, ਜਹਾਜ਼ 'ਚ ਬੈਠੇ ਯਾਤਰੀ ਨਾਲ ਮੇਰੀ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯਾਤਰੀਆਂ ਨਾਲ ਮੇਰੀ ਗੱਲ ਹੋਈ ਹੈ, ਉਹ ਜ਼ਿੰਮੇਵਾਰ ਬੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੈਂ ਆਪਣੀ ਸੀਟ ਉਤੇ ਬੈਠਾ ਸੀ। ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਜਹਾਜ਼ ਵਿਚ ਦਾਖਲ ਹੋਏ। 

ਹੋਰ ਪੜ੍ਹੋ ...
  • Share this:
    ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਵੱਧ ਸ਼ਰਾਬ ਪੀਤੀ ਹੋਣ ਕਾਰਨ ਭਗਵੰਤ ਮਾਨ ਨੂੰ ਜਰਮਨੀ 'ਚ ਫਲਾਈਟ ਤੋਂ ਉਤਾਰਿਆ ਗਿਆ ਸੀ।

    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰ ਆਖਿਆ ਹੈ ਕਿ ਭਗਵੰਤ ਮਾਨ ਫਲਾਈਟ 'ਚ ਡਿੱਗ ਰਿਹਾ ਸੀ, ਜਹਾਜ਼ 'ਚ ਬੈਠੇ ਯਾਤਰੀ ਨਾਲ ਮੇਰੀ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯਾਤਰੀਆਂ ਨਾਲ ਮੇਰੀ ਗੱਲ ਹੋਈ ਹੈ, ਉਹ ਜ਼ਿੰਮੇਵਾਰ ਬੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੈਂ ਆਪਣੀ ਸੀਟ ਉਤੇ ਬੈਠਾ ਸੀ। ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਜਹਾਜ਼ ਵਿਚ ਦਾਖਲ ਹੋਏ।

    ਭਗਵੰਤ ਮਾਨ ਡਿੱਗ ਰਿਹਾ ਸੀ। ਇਸ ਤੋਂ ਬਾਅਦ ਡਿੱਗਦਾ-ਡਿੱਗਦਾ ਆਪਣੀ ਸੀਟ ਉਤੇ ਪਹੁੰਚਿਆ। ਇਸ ਤੋਂ ਬਾਅਦ ਜਹਾਜ਼ ਦੇ ਕੈਪਟਨ ਨੂੰ ਦੱਸਿਆ ਗਿਆ ਕਿ ਇਸ ਯਾਤਰੀ ਨੇ ਸ਼ਰਾਬ ਪੀਤੀ ਹੋਈ ਹੈ।

    ਇਸ ਤੋਂ ਬਾਅਦ ਨਿਯਮਾਂ ਮੁਤਾਬਕ ਭਗਵੰਤ ਮਾਨ ਨੂੰ ਥੱਲੇ ਲਾਹੀਆ ਗਿਆ।
    Published by:Gurwinder Singh
    First published:

    Tags: Bhagwant Mann, Shiromani Akali Dal, Sukhbir Badal, Viral news, Viral video

    ਅਗਲੀ ਖਬਰ