ਭਵਾਨੀਗੜ੍ਹ: ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਵਿਰੋਧ 'ਚ ਕਿਸਾਨਾਂ ਨੇ ਅਣਮਿਥੇ ਸਮੇਂ ਲਈ ਜਾਮ ਕੀਤਾ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ

News18 Punjabi | News18 Punjab
Updated: May 17, 2021, 7:52 PM IST
share image
ਭਵਾਨੀਗੜ੍ਹ: ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਵਿਰੋਧ 'ਚ ਕਿਸਾਨਾਂ ਨੇ ਅਣਮਿਥੇ ਸਮੇਂ ਲਈ ਜਾਮ ਕੀਤਾ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ
ਭਵਾਨੀਗੜ੍ਹ: ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਵਿਰੋਧ 'ਚ ਕਿਸਾਨਾਂ ਨੇ ਅਣਮਿਥੇ ਸਮੇਂ ਲਈ ਜਾਮ ਕੀਤਾ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ

  • Share this:
  • Facebook share img
  • Twitter share img
  • Linkedin share img
ਕੇਂਦਰ ਸਰਕਾਰ ਦੇ ਡਰੀਮ ਪ੍ਰੋਜੈਕਟ ਦਿੱਲੀ ਕੱਟੜਾ ਜੰਮੂ ਐਕਸਪ੍ਰੈਸ ਵੇਅ ਦੇ ਵਿਰੋਧ ਵਿੱਚ ਸੰਗਰੂਰ ਜ਼ਿਲ੍ਹੇ ਦੀ ਰੋਡ ਸੰਘਰਸ਼ ਕਮੇਟੀ ਅਤੇ ਸਮੂਹ ਕਿਸਾਨ ਜਥੇਬੰਦੀਆਂ ਦੀ ਹਮਾਇਤ ਦੇ ਨਾਲ ਭਵਾਨੀਗੜ੍ਹ ਨਜ਼ਦੀਕ ਪਿੰਡ ਰੌਸ਼ਨਵਾਲਾ ਧਰਨੇ ਉਤੇ ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ।

ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਹੋਈ ਅਤੇ ਅਣਮਿੱਥੇ ਸਮੇਂ ਲਈ ਮੇਨ ਨੈਸ਼ਨਲ ਹਾਈਵੇ ਬਠਿੰਡਾ ਚੰਡੀਗਡ਼੍ਹ ਬੰਦ ਕਰਨ ਦਾ ਐਲਾਨ ਕੀਤਾ ਗਿਆ।

ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਵਿਰੋਧ ਵਿਚ ਭਵਾਨੀਗੜ੍ਹ ਨਜ਼ਦੀਕ ਪਿੰਡ ਰੌਸ਼ਨਵਾਲਾ ਵਿਖੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਜਾਮ ਲਾ ਦਿੱਤਾ ਹੈ।
Published by: Gurwinder Singh
First published: May 17, 2021, 7:52 PM IST
ਹੋਰ ਪੜ੍ਹੋ
ਅਗਲੀ ਖ਼ਬਰ