Home /News /punjab /

NIA RAID: ਗੈਂਗਸਟਰਸ ਖਿਲਾਫ਼ NIA ਦਾ ਵੱਡਾ ਐਕਸ਼ਨ, ਪੰਜਾਬ ਸਮੇਤ ਕਈ ਸੂਬਿਆਂ 'ਚ ਵੱਡੀ ਛਾਪੇਮਾਰੀ

NIA RAID: ਗੈਂਗਸਟਰਸ ਖਿਲਾਫ਼ NIA ਦਾ ਵੱਡਾ ਐਕਸ਼ਨ, ਪੰਜਾਬ ਸਮੇਤ ਕਈ ਸੂਬਿਆਂ 'ਚ ਵੱਡੀ ਛਾਪੇਮਾਰੀ

NIA RAID: ਗੈਂਗਸਟਰਸ ਖਿਲਾਫ਼ NIA ਦਾ ਵੱਡਾ ਐਕਸ਼ਨ, ਪੰਜਾਬ ਸਮੇਤ ਕਈ ਸੂਬਿਆਂ 'ਚ ਵੱਡੀ ਛਾਪੇਮਾਰੀ

Big action of NIA Against Gangsters: ਗੈਂਗਸਟਰਸ ਖਿਲਾਫ਼ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦਾ ਵੱਡਾ ਐਕਸ਼ਨ ਲਿਆ ਹੈ। ਦੱਸ ਦੇਈਏ ਕਿ NIA ਵੱਲੋਂ ਪੰਜਾਬ ਸਮੇਤ ਕਈ ਸੂਬਿਆਂ 'ਚ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ 'ਚ 25 ਥਾਵਾਂ 'ਤੇ ਰੇਡ ਕੀਤੀ ਜਾ ਰਹੀ ਹੈ। ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ 'ਚ ਵੀ ਛਾਪੇਮਾਰੀ ਜਾਰੀ ਹੈ। ਚੰਡੀਗੜ੍ਹ 'ਚ 2 ਅਤੇ ਰਾਜਸਥਾਨ 'ਚ ਵੀ 2 ਥਾਵਾਂ 'ਤੇ ਰੇਡ ਕੀਤੀ ਗਈ। ਦੇਸ਼ ਭਰ 'ਚ ਕਰੀਬ 50 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ।

ਹੋਰ ਪੜ੍ਹੋ ...
  • Share this:

    Big action of NIA Against Gangsters: ਗੈਂਗਸਟਰਸ ਖਿਲਾਫ਼ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦਾ ਵੱਡਾ ਐਕਸ਼ਨ ਲਿਆ ਹੈ। ਦੱਸ ਦੇਈਏ ਕਿ NIA ਵੱਲੋਂ ਪੰਜਾਬ ਸਮੇਤ ਕਈ ਸੂਬਿਆਂ 'ਚ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ 'ਚ 25 ਥਾਵਾਂ 'ਤੇ ਰੇਡ ਕੀਤੀ ਜਾ ਰਹੀ ਹੈ। ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ 'ਚ ਵੀ ਛਾਪੇਮਾਰੀ ਜਾਰੀ ਹੈ। ਚੰਡੀਗੜ੍ਹ 'ਚ 2 ਅਤੇ ਰਾਜਸਥਾਨ 'ਚ ਵੀ 2 ਥਾਵਾਂ 'ਤੇ ਰੇਡ ਕੀਤੀ ਗਈ। ਦੇਸ਼ ਭਰ 'ਚ ਕਰੀਬ 50 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਹਦਾਇਤਾਂ 'ਤੇ ਐਕਸ਼ਨ ਹੋਇਆ। ਅੱਤਵਾਦੀ ਗਰੁੱਪਾਂ ਨਾਲ ਗੈਂਗਸਟਰਾਂ ਦੇ ਲਿੰਕ ਸਾਹਮਣੇ ਆਏ ਨੇ।

    Published by:Rupinder Kaur Sabherwal
    First published:

    Tags: Gangsters, NIA, Punjab