ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਛੁੱਟੀ ਉਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਅਹੁਦੇ ਲਈ 1986 ਬੈਚ ਦੇ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਅਤੇ 1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੌੜ ’ਚ ਹਨ।
ਹੁਣ ਸਹੋਤਾ ਦੇ ਨਾਮ ਨੂੰ ਮਨਜ਼ੂਰੀ ਮਿਲ ਗਈ ਹੈ। ਉਹ ਨੂੰ ਫਿਲਹਾਲ ਡੀਜੀਪੀ ਦਾ ਵਾਧੂ ਚਾਰਜ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: DGPs, Punjab Police