ਨਵੀਂ ਦਿੱਲੀ : ਪੰਜਾਬ 'ਚ ਚੋਣ ਚੌਪਰ/ਹੈਲੀਕਾਪਟਰ ਦੀ ਸਹੂਲਤ ਦੇਣ ਦੇ ਨਾਂ 'ਤੇ ਇਨਕਮ ਟੈਕਸ ਚੋਰੀ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਹੋਈ ਹੈ। ਚੌਪਰ ਦੀਆਂ ਸਹੂਲਤਾਂ ਦੇਣ ਵਾਲੀ ਕੰਪਨੀ ਖਿਲਾਫ ਇਨਕਮ ਟੈਕਸ ਦਾ 30 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਖਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Income tax, Punjab Election, Raid