Home /News /punjab /

ਬਿਕਰਮ ਮਜੀਠੀਆ ਨੇ ਪਰਿਵਾਰ ਸਣੇ ਤਿਰੰਗਾ ਲਹਿਰਾ ਕੇ ਮਨਾਇਆ ਆਜ਼ਾਦੀ ਦਿਹਾੜਾ

ਆਜ਼ਾਦੀ ਦੇ 75 ਸਾਲ ਪੂਰੇ ਹੋਣ ਉਤੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਸ਼ਰੀਕ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- 'ਭਾਰਤ ਦੀ ਸ਼ਾਨ ਤਿਰੰਗਾ, ਸਦਾ ਇਸੇ ਤਰ੍ਹਾਂ ਉੱਚਾ ਲਹਿਰਾਉਂਦਾ ਰਹੇ।

ਅਜ਼ਾਦੀ ਦਿਵਸ ਮੁਬਾਰਕ, ਜੈ ਹਿੰਦ'

ਆਜ਼ਾਦੀ ਦੇ 75 ਸਾਲ ਪੂਰੇ ਹੋਣ ਉਤੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਸ਼ਰੀਕ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- 'ਭਾਰਤ ਦੀ ਸ਼ਾਨ ਤਿਰੰਗਾ, ਸਦਾ ਇਸੇ ਤਰ੍ਹਾਂ ਉੱਚਾ ਲਹਿਰਾਉਂਦਾ ਰਹੇ। ਅਜ਼ਾਦੀ ਦਿਵਸ ਮੁਬਾਰਕ, ਜੈ ਹਿੰਦ'

ਹੋਰ ਪੜ੍ਹੋ ...
  • Share this:
    ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲਿਆ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

    ਇਸ ਦੌਰਾਨ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ। ਦੱਸ ਦਈਏ ਕਿ ਮਜੀਠੀਆ ਅਜੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ਮਿਲਣ ਉਤੇ ਪਟਿਆਲਾ ਜੇਲ੍ਹ ਵਿਚੋਂ ਬਾਹਰ ਆਏ ਹਨ।

    ਆਜ਼ਾਦੀ ਦੇ 75 ਸਾਲ ਪੂਰੇ ਹੋਣ ਉਤੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਸ਼ਰੀਕ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- 'ਭਾਰਤ ਦੀ ਸ਼ਾਨ ਤਿਰੰਗਾ, ਸਦਾ ਇਸੇ ਤਰ੍ਹਾਂ ਉੱਚਾ ਲਹਿਰਾਉਂਦਾ ਰਹੇ।
    ਅਜ਼ਾਦੀ ਦਿਵਸ ਮੁਬਾਰਕ, ਜੈ ਹਿੰਦ'
    Published by:Gurwinder Singh
    First published:

    Tags: Bikram Singh Majithia, Independence, Independence day

    ਅਗਲੀ ਖਬਰ