Home /News /punjab /

ਪੰਜਾਬ ਚੋਣਾਂ 2022: ਭਾਜਪਾ ਉਮੀਦਵਾਰ ਦੇ ਪੁੱਤਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ

ਪੰਜਾਬ ਚੋਣਾਂ 2022: ਭਾਜਪਾ ਉਮੀਦਵਾਰ ਦੇ ਪੁੱਤਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ

ਪੰਜਾਬ ਚੋਣਾਂ 2022: ਭਾਜਪਾ ਉਮੀਦਵਾਰ ਦੇ ਪੁੱਤਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ (ਸੰਕੇਤਕ ਫੋਟੋ)

ਪੰਜਾਬ ਚੋਣਾਂ 2022: ਭਾਜਪਾ ਉਮੀਦਵਾਰ ਦੇ ਪੁੱਤਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ (ਸੰਕੇਤਕ ਫੋਟੋ)

BJP candidate's son booked for poll code violation-ਭਾਜਪਾ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਦਾ ਪੁੱਤਰ ਰਘੁਮੀਤ ਸੋਢੀ ਕਥਿਤ ਤੌਰ 'ਤੇ ਕੁਝ ਹੋਰ ਵਿਅਕਤੀਆਂ ਨਾਲ ਦੇਰ ਸ਼ਾਮ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ 'ਚ ਚੋਣ ਪ੍ਰਚਾਰ ਕਰ ਰਿਹਾ ਸੀ। ਉਸ ਖਿਲਾਫ ਸ਼ਨੀਵਾਰ ਰਾਤ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਸੀ। 

ਹੋਰ ਪੜ੍ਹੋ ...
  • Share this:
    ਫਿਰੋਜ਼ਪੁਰ (ਸ਼ਹਿਰੀ) ਤੋਂ ਭਾਜਪਾ ਉਮੀਦਵਾਰ ਦੇ ਬੇਟੇ ਖਿਲਾਫ ਸ਼ਨੀਵਾਰ ਰਾਤ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ। ਭਾਜਪਾ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਦਾ ਪੁੱਤਰ ਰਘੁਮੀਤ ਸੋਢੀ ਕਥਿਤ ਤੌਰ 'ਤੇ ਕੁਝ ਹੋਰ ਵਿਅਕਤੀਆਂ ਨਾਲ ਦੇਰ ਸ਼ਾਮ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ 'ਚ ਚੋਣ ਪ੍ਰਚਾਰ ਕਰ ਰਿਹਾ ਸੀ। ਉਸ ਉੱਤੇ ਕਾਂਗਰਸੀ ਉਮੀਦਵਾਰ ਦੇ ਕਰੀਬੀ ਸਾਥੀ ਖਿਲਾਫ ਸ਼ਨੀਵਾਰ ਰਾਤ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਸੀ।

    ਖ਼ਬਰ  ਅੱਪਡੇਟ  ਹੋ ਰਹੀ ਹੈ...
    Published by:Sukhwinder Singh
    First published:

    Tags: Assembly Elections 2022, BJP, Punjab Election 2022

    ਅਗਲੀ ਖਬਰ