ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

News18 Punjabi | News18 Punjab
Updated: October 17, 2020, 5:20 PM IST
share image
ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ
ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ (ਫੋਟੋ (@KangMalvinder)

ਪੰਜਾਬ ਬੀਜੇਪੀ ਦੇ ਜਨਰਲ ਸੈਕਟਰੀ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਅਹੁਦੇ ਉੱਤੋਂ ਅਸਤੀਫ਼ਾ ਦੇ ਦਿੱਤਾ ਹੈ, ਉਨ੍ਹਾਂ ਇਹ ਅਸਤੀਫ਼ਾ ਖੇਤੀ ਕਾਨੂੰਨ ਦੇ ਵਿਰੋਧ ਵਿਚ ਦਿੱਤਾ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਬੀਜੇਪੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਬੀਜੇਪੀ ਦੇ ਜਨਰਲ ਸੈਕਟਰੀ ਮਾਲਵਿੰਦਰ ਸਿੰਘ ਕੰਗ ਨੇ ਆਪਣੇ  ਆਹੁਦੇ ਉੱਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫ਼ਾ ਖੇਤੀ ਕਾਨੂੰਨ ਦੇ ਵਿਰੋਧ ਵਿਚ ਦਿੱਤਾ ਹੈ। ਕੰਗ ਨੇ ਆਪਣੇ ਅਸਤੀਫ਼ੇ ਦੇ ਹੇਠਾਂ ਲਿਖਿਆ ਹੈ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।



ਮਾਲਵਿੰਦਰ ਸਿੰਘ ਕੰਗ ਨੇ ਲਿਖਿਆ ਹੈ ਕਿ ਉਹ ਖੇਤੀ ਕਾਨੂੰਨ ਦਾ ਵਿਰੋਧ ਕਰਦੇ ਹਨ ਅਤੇ ਕਿਸਾਨਾਂ ਦੇ ਹੱਕ ਵਿਚ ਨਿੱਤਰੇ ਹਨ। ਉਹਨਾਂ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ ਹੈ ਅਤੇ ਕਿਸਾਨਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਮਾਲਵਿੰਦਰ ਕੰਗ ਪੰਜਾਬ ਵਿਚ ਬੀਜੇਪੀ ਦਾ ਵੱਡਾ ਚਿਹਰਾ ਹੈ।
Published by: Ashish Sharma
First published: October 17, 2020, 5:20 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading