ਦਿੱਲੀ ਕਿਸਾਨ ਮੋਰਚੇ 'ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ , ਪੜ੍ਹੋ ਨੋਟਿਸ

News18 Punjabi | News18 Punjab
Updated: July 23, 2021, 8:28 AM IST
share image
ਦਿੱਲੀ ਕਿਸਾਨ ਮੋਰਚੇ 'ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ , ਪੜ੍ਹੋ ਨੋਟਿਸ
ਪੱਛਮੀ ਬੰਗਾਲ 'ਚ ਭਾਜਪਾ ਦੇ 'ਹਸ਼ਰ' ਤੋਂ ਕਿਸਾਨ ਆਗੂ ਬਾਗੋਬਾਗ, ਕਿਹਾ- ਹੁਣ ਵੀ ਕਾਨੂੰਨ ਵਾਪਸ ਲੈ ਲਵੇ... (ਫਾਇਲ ਫੋਟੋ)

ਕਿਸਾਨ ਮੋਰਚੇ ਵੱਲੋਂ ਲੰਬੇ ਸਮੇਂ  ਤੋਂ ਦਿੱਲੀ  ਕਿਸਾਨ ਮੋਰਚੇ ਦੌਰਾਨ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

  • Share this:
  • Facebook share img
  • Twitter share img
  • Linkedin share img
ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਸਰਕਾਰੀ ਨੌਕਰੀ ਦੇਵੇਗੀ।  ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਸਾਨਾਂ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ। 23,07,2021 ਤੱਕ, ਕਿਸਾਨ ਆਪਣੀ ਬਿਨੈ ਪੱਤਰ ਅਤੇ ਦਸਤਾਵੇਜ਼ ਡਿਪਟੀ ਕਮਿਸ਼ਨਰ ਦਫ਼ਤਰ ਭੇਜ ਸਕਦਾ ਹੈ। ਖ਼ਬਰ ਅੱਪਡੇਟ ਹੋ ਰਹੀ ਹੈ...



ਕਿਸਾਨ ਮੋਰਚੇ ਵੱਲੋਂ ਲੰਬੇ ਸਮੇਂ  ਤੋਂ ਦਿੱਲੀ  ਕਿਸਾਨ ਮੋਰਚੇ ਦੌਰਾਨ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।
Published by: Sukhwinder Singh
First published: July 23, 2021, 8:25 AM IST
ਹੋਰ ਪੜ੍ਹੋ
ਅਗਲੀ ਖ਼ਬਰ