• Home
  • »
  • News
  • »
  • punjab
  • »
  • BREAKING FARMERS AGAIN INVITED BY CENTER TO DISCUSS AGRICULTURAL LAWS

ਖੇਤੀ ਕਾਨੂੰਨਾਂ ਤੇ ਚਰਚਾ ਲਈ ਕਿਸਾਨਾਂ ਨੂੰ ਫਿਰ ਮਿਲਿਆ ਕੇਂਦਰ ਦਾ ਸੱਦਾ

ਇਸ ਤੋਂ ਪਹਿਲਾ ਮੀਟਿੰਗ 13 ਨਵੰਬਰ ਨੂੰ ਹੋ ਚੁੱਕੀ ਹੈ। ਕਿਸਾਨਾਂ ਨੇ 26 ਨਵੰਬਰ ਤੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨਾਲ ਕੋਈ ਗੱਲ ਨਹੀਂ ਹੋਵੇਗੀ। 

ਖੇਤੀ ਕਾਨੂੰਨਾਂ ਤੇ ਚਰਚਾ ਲਈ ਕਿਸਾਨਾਂ ਨੂੰ ਫਿਰ ਮਿਲਿਆ ਕੇਂਦਰ ਦਾ ਸੱਦਾ( ਫਾਈਲ ਫੋਟੋ)

  • Share this:
    ਖੇਤੀ ਕਾਨੂੰਨਾਂ ਤੇ ਚਰਚਾ ਲਈ ਕਿਸਾਨਾਂ ਨੂੰ ਫਿਰ ਤੋਂ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਿਆ ਹੈ। ਇਸ ਸਬੰਧੀ ਬੈਠਕ ਤਿੰਨ ਦਸੰਬਰ ਨੂੰ ਸੱਦੀ ਗਈ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਜਾਣਕਾਰੀ ਦਿੱਤੀ ਹੈ।
    ਖੇਤੀ ਕਾਨੂੰਨਾਂ ਨੂੰ ਲੈਕੇ ਚਰਚਾ  ਕੀਤੀ ਜਾਵੇਗੀ। ਇਸ ਤੋਂ ਪਹਿਲਾ ਮੁਲਾਕਾਤ 13 ਨਵੰਬਰ ਨੂੰ ਹੋ ਚੁੱਕੀ ਹੈ।
    ਕਿਸਾਨਾਂ ਨੇ 26 ਨਵੰਬਰ ਤੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨਾਲ ਕੋਈ ਗੱਲ ਨਹੀਂ ਹੋਵੇਗੀ।
    Published by:Sukhwinder Singh
    First published:
    Advertisement
    Advertisement