Home /News /punjab /

ਮੁੱਲਾਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਤੋਂ ਰਾਹਤ, ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ

ਮੁੱਲਾਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਤੋਂ ਰਾਹਤ, ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ

ਮੁੱਲਾਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਤੋਂ ਰਾਹਤ, ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ(file photo)

ਮੁੱਲਾਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਤੋਂ ਰਾਹਤ, ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ(file photo)

ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਏਡੀਸੀ ਮੁਹਾਲੀ ਵੱਲੋਂ ਨੋਟਿਸ ਦਿੱਤਾ ਗਿਆ। ਨੋਟਿਸ ਦੇ ਖਿਲਾਫ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ ਦੇ ਸੀਨੀਅਰ ਵਕੀਲ ਪੰਕਜ ਭਾਰਦਵਾਜ ਨੇ ਜਾਣਕਾਰੀ ਦਿੱਤੀ।

  • Share this:
    ਚੰਡੀਗੜ੍ਹ : ਮੁੱਲਾਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਤੋਂ ਰਾਹਤ ਪੰਚਾਇਤ ਵਿਭਾਗ ਦੀ ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਸਟੇਅ ਦਿੱਤੀ। ਇਹ ਪਰਿਵਾਰ 110 ਸਾਲਾਂ ਤੋਂ ਇਸ ਜ਼ਮੀਨ 'ਤੇ ਖੇਤੀ ਕਰ ਰਹੇ ਹਨ। ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਏਡੀਸੀ ਮੁਹਾਲੀ ਵੱਲੋਂ ਨੋਟਿਸ ਦਿੱਤਾ ਗਿਆ। ਨੋਟਿਸ ਦੇ ਖਿਲਾਫ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ ਦੇ ਸੀਨੀਅਰ ਵਕੀਲ ਪੰਕਜ ਭਾਰਦਵਾਜ ਨੇ ਜਾਣਕਾਰੀ ਦਿੱਤੀ।

    ਖ਼ਬਰ ਅੱਪਡੇਟ ਹੋ ਰਹੀ ਹੈ...
    Published by:Sukhwinder Singh
    First published:

    Tags: Farmers, Punjab And Haryana High Court

    ਅਗਲੀ ਖਬਰ