ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਪੰਜਾਬ ਸਰਕਾਰ ਦੀ ਸਖ਼ਤੀ, 10 ਲੱਖ ਰੁਪਏ ਤੱਕ ਦਾ ਹੋ ਸਕਦਾ ਜ਼ੁਰਮਾਨਾ

News18 Punjabi | News18 Punjab
Updated: October 30, 2020, 2:42 PM IST
share image
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਪੰਜਾਬ ਸਰਕਾਰ ਦੀ ਸਖ਼ਤੀ, 10 ਲੱਖ ਰੁਪਏ ਤੱਕ ਦਾ ਹੋ ਸਕਦਾ ਜ਼ੁਰਮਾਨਾ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਪੰਜਾਬ ਸਰਕਾਰ ਦੀ ਸਖ਼ਤੀ, 10 ਲੱਖ ਰੁਪਏ ਤੱਕ ਦਾ ਹੋ ਸਕਦਾ ਜ਼ੁਰਮਾਨਾ( ਫਾਈਲ ਫੋਟੋ)

ਹੈੱਲਥ ਫਿਟਨੈਸ ਸਰਟੀਫਿਕੇਟ ਜ਼ਰੂਰੀ ਲੈਣਾ ਹੋਵੇਗਾ। ਕੁਆਲਟੀ ਮਾਪਦੰਡ ਪੂਰੇ ਨਾ ਕਰਨ 'ਤੇ ਜ਼ੁਰਮਾਨਾ ਹੋ ਸਕਦਾ। 10 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

  • Share this:
  • Facebook share img
  • Twitter share img
  • Linkedin share img
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਪੰਜਾਬ ਸਰਕਾਰ ਨੇ ਸਖਤੀ ਕੀਤੀ ਹੈ। ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਨਾ ਕਰਨ ਵਾਲਿਆਂ ਤੇ 10 ਲੱਖ ਤੱਕ ਦਾ ਜੁਰਮਾਨਾ ਲੱਗੇਗਾ। ਫੂਡ ਬਿਜ਼ਨੈੱਸ ਕਰਨ ਵਾਲੇ ਸਾਰੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ। ਦਸੰਬਰ 2020 ਤੱਕ ਰਜਿਸਟ੍ਰੇਸ਼ਨ ਕਰਵਾਉਣ ਦੇ ਨਿਰਦੇਸ਼ ਹਨ। ਰਜਿਸਟ੍ਰੇਸ਼ਨ ਫੂਡ ਸੇਫਟੀ ਵਿਭਾਗ ਕੋਲ ਕਰਵਾਉਣੀ ਹੋਵੇਗੀ। ਹੈੱਲਥ ਫਿਟਨੈਸ ਸਰਟੀਫਿਕੇਟ ਜ਼ਰੂਰੀ ਲੈਣਾ ਹੋਵੇਗਾ। ਕੁਆਲਟੀ ਮਾਪਦੰਡ ਪੂਰੇ ਨਾ ਕਰਨ 'ਤੇ ਜ਼ੁਰਮਾਨਾ ਹੋ ਸਕਦਾ। 10 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।
Published by: Sukhwinder Singh
First published: October 30, 2020, 12:24 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading