ਜਲੰਧਰ : ਸ਼ਹਿਰ ਵਿੱਚ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਬਰਗਰ ਕਿੰਗ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਇਸ ਸੜਕ ਹਾਦਸੇ ਦੀ CCTV ਫੁਟੇਜ ਵੀ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਤੇ ਸਵਾਰ ਵਿਅਕਤੀ ਦੀ ਅਚਾਨਕ ਸਾਹਮਣੇ ਤੋਂ ਆ ਰਹੇ ਟਿੱਪਰ ਗੱਡੀ ਦੀ ਸਾਈਡ ਨਾਲ ਟਕਰਾਉਣ ਕਾਰਨ ਸੜਕ ਉੱਤੇ ਡਿੱਗ ਗਿਆ। ਜਦਕਿ ਟਿੱਪਰ ਦਾ ਡਰਾਈਵਰ ਹਾਦਸੇ ਤੋਂ ਬਾਅਦ ਗੱਡੀ ਭਜਾ ਕੇ ਫਰਾਰ ਹੋ ਗਿਆ।
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jalandhar, Road accident