ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਪਿੱਛੋਂ ਖਾਲੀ ਹੋਈ ਸੀ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਮੱਥਾ ਟੇਕਣ ਪਹੁੰਚੇ।
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦਾ ਜੱਦੀ ਹਲਕਾ ਹੋਣ ਕਾਰਨ ਸੰਗਰੂਰ ਸੀਟ ਆਮ ਆਦਮੀ ਪਾਰਟੀ ਲਈ ਵੱਡੇ ਮਾਈਨੇ ਰੱਖਦੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sangrur, Sangrur bypoll