Home /News /punjab /

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤਕ ਸੇਵਾ ਨਿਭਾ ਚੁੱਕੇ ਹਨ। ਇਸ ਵੇਲੇ ਪਿੰਡ ਦੇ ਮੌਜੂਦਾ ਸਰਪੰਚ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਆਪ ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ

ਹੋਰ ਪੜ੍ਹੋ ...
  • Share this:
    ਸੰਗਰੂਰ-  ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਆਪ ਦੇ ਉਮੀਦਵਾਰ ਗੁਰਮੇਲ ਨੇ ਆਪਣਾ ਨਾਮਜ਼ਦਗੀ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਸਤੀਫੇ ਮਗਰੋ ਸੰਗਰੂਰ ਦੀ ਲੋਕ ਸਭਾ ਸੀਟ ਖਾਲੀ ਹੋਈ ਹੈ।

    ਕਾਬਲੇਗੌਰ ਹੈ ਕਿ ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤਕ ਸੇਵਾ ਨਿਭਾ ਚੁੱਕੇ ਹਨ। ਇਸ ਵੇਲੇ ਪਿੰਡ ਦੇ ਮੌਜੂਦਾ ਸਰਪੰਚ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਆਪ ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ

     ਬੀਤੇ ਦਿਨ  ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਕੇ ਆਪ ਵੱਲੋਂ ਗੁਰਮੇਲ ਸਿੰਘ ਨੂੰ  ਲੋਕਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਸੀ। ਸੀਐਮ ਮਾਨ ਨੇ  ਕਿਹਾ ਕਿ ਬਤੌਰ ਪਾਰਟੀ ਪ੍ਰਧਾਨ ਮੇਰੇ ਵਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁੱਭਕਾਮਨਾਵਾਂ। ਗੁਰਮੇਲ ਸਿੰਘ AAP ਦੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਹਨ। ਉਹ ਘਰਾਚੋਂ ਪਿੰਡ ਦੇ ਸਰਪੰਚ ਵੀ ਹਨ।  
    Published by:Ashish Sharma
    First published:

    Tags: Bhagwant Mann, By-election, Sangrur, Sangrur bypoll

    ਅਗਲੀ ਖਬਰ