ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ, ਟਵੀਟ ਕਰਕੇ ਦਿੱਤੀ ਜਾਣਕਾਰੀ

ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ, ਟਵੀਟ ਕਰਕੇ ਦਿੱਤੀ ਜਾਣਕਾਰੀ (ਫਾਇਲ ਫੋਟੋ)

 • Share this:
  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ। ਕੈਪਟਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।  ਉਨ੍ਹਾਂ ਕਿਹਾ ਹੈ ਕਿ ਹਲਕੇ ਲੱਛਣਾਂ ਪਿੱਛੋਂ ਟੈਸਟ ਕਰਵਾਇਆ ਸੀ,ਜੋ ਪਾਜੀਟਿਵ ਆਇਆ ਹੈ। ਹੁਣ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਲੋਕ ਟੈਸਟ ਜ਼ਰੂਰ ਕਰਵਾਉਣ।

  ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਹ ਠੀਕ ਹੋ ਰਹੇ ਹਨ ਤੇ ਅਗਲੇ ਦੋ ਦਿਨਾਂ ਵਿੱਚ ਇਕਾਂਤਵਾਸ ਤੋਂ ਬਾਹਰ ਆ ਜਾਣਗੇ।
  Published by:Gurwinder Singh
  First published: