ਕੈਪਟਨ ਵੱਲੋਂ ਪਾਕਿਸਤਾਨ ਨਾਲ ਚੰਗੇ ਸਬੰਧਾਂ ਦੀ ਵਕਾਲਤ, ਕਹੀਆਂ ਇਹ ਗੱਲਾਂ...

ਸਰਕਾਰ ਵੱਲੋਂ ਝੋਨੇ ਦੀ ਲੁਆਈ ਸਬੰਧੀ ਫਿਕਰਾਂ ਵਿਚ ਪਏ ਕਿਸਾਨਾਂ ਨੂੰ ਵੱਡੀ ਰਾਹਤ

  • Share this:


    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨਾਲ ਚੰਗੇ ਸਬੰਧਾਂ ਦੀ ਵਕਾਲਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੀ ਤਰੱਕੀ ਲਈ ਚੰਗੇ ਸਬੰਧ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਹੈ ਕਿ ਦੋਵੇਂ ਦੇਸ਼ ਪੁਰਾਣੀਆਂ ਗੱਲਾਂ ਨੂੰ ਭੁਲਾ ਕੇ ਅੱਗੇ ਵਧਣ।

    ਵਿਦੇਸ਼ ਦੌਰੇ ਉਤੇ ਗਏ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ਾਂ  ਨੂੰ ਪੁਰਾਣੀਆਂ ਗੱਲ਼ਾਂ ਨੂੰ ਭੁਲਾ ਕੇ ਅੱਗੇ ਵਧਨਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਨੇ ਨਾਲ-ਨਾਲ ਪਾਕਿਸਤਾਨ ਨੂੰ ਤਾੜਦਿਆਂ ਆਖਿਆ ਕਿ ਉਹ ਅਤਿਵਾਦ ਨਾਲ ਸਖਤੀ ਨਾਲ ਨਿੱਬੜੇ। ਦੋਵਾਂ ਦੇਸ਼ਾਂ ਵਿਚ ਸਬੰਧ ਤਾਂ ਹੀ ਸੁਧਰ ਸਕਦੇ ਹਨ ਜੇਕਰ ਪਾਕਿਸਤਾਨ ਅਤਿਵਾਦ ਦੇ ਖਾਤਮੇ ਦਾ ਅਹਿਦ ਲਵੇ।

    First published: