Home /News /punjab /

ਕੈਪਟਨ ਦਿੱਲੀ ਲਈ ਰਵਾਨਾ, ਕੁਝ ਸਾਬਕਾ ਵਿਧਾਇਕਾਂ ਸਣੇ ਕੱਲ੍ਹ ਭਾਜਪਾ ਵਿਚ ਹੋਣਗੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਭਲਕੇ 19 ਸਤੰਬਰ ਭਾਜਪਾ ਵਿੱਚ ਸ਼ਾਮਲ ਹੋਣਗੇ। ਕੈਪਟਨ ਅੱਜ ਹੀ ਦਿੱਲੀ ਲਈ ਰਵਾਨਾ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਹਾਊਸ ਤੋਂ ਦਿੱਲੀ ਲਈ ਰਵਾਨਾ ਹੋਏ ਹਨ।

  • Share this:

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਭਲਕੇ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਕੈਪਟਨ ਅੱਜ ਹੀ ਦਿੱਲੀ ਲਈ ਰਵਾਨਾ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਹਾਊਸ ਤੋਂ ਦਿੱਲੀ ਲਈ ਰਵਾਨਾ ਹੋਏ ਹਨ।

    ਕੈਪਟਨ ਦਾ ਪਰਿਵਾਰ ਤੇ ਕਰੀਬ 6 ਤੋਂ 7 ਸਾਬਕਾ ਵਿਧਾਇਕ ਵੀ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਹੈ।

    ਸਾਬਕਾ ਮੁੱਖ ਮੰਤਰੀ ਇਸ ਨਾਲ ਆਪਣੀ ਪਾਰਟੀ ਵੀ ਭਾਜਪਾ 'ਚ ਰਲਾ ਮਿਲਾ ਲੈਣਗੇ। ਉਹ ਦਿੱਲੀ 'ਚ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਣਗੇ।

    Published by:Gurwinder Singh
    First published:

    Tags: Captain, Captain Amarinder Singh, Punjab BJP