Home /News /punjab /

ਕੈਪਟਨ ਵੱਲੋਂ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਚੰਗੀ ਸਿਹਤ ਤੇ ਲੰਬੀ ਉਮਰ ਲਈ ਅਰਦਾਸ

ਕੈਪਟਨ ਵੱਲੋਂ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਚੰਗੀ ਸਿਹਤ ਤੇ ਲੰਬੀ ਉਮਰ ਲਈ ਅਰਦਾਸ

ਕੈਪਟਨ ਵੱਲੋਂ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਚੰਗੀ ਸਿਹਤ ਤੇ ਲੰਬੀ ਉਮਰ ਲਈ ਅਰਦਾਸ (ਫਾਇਲ ਫੋਟੋ, ਕੈ. ਟਵਿੱਟਰ)

ਕੈਪਟਨ ਵੱਲੋਂ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਚੰਗੀ ਸਿਹਤ ਤੇ ਲੰਬੀ ਉਮਰ ਲਈ ਅਰਦਾਸ (ਫਾਇਲ ਫੋਟੋ, ਕੈ. ਟਵਿੱਟਰ)

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- 'ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ।

ਹੋਰ ਪੜ੍ਹੋ ...
  • Share this:

    ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

    ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- 'ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ।

    ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕਰਦੇ ਹਾਂ।

    ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ।

    Published by:Gurwinder Singh
    First published:

    Tags: Captain, Captain Amarinder Singh, Dr. Manmohan Singh