Home /News /punjab /

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ 'ਚ ਹੋਣਗੇ ਸ਼ਾਮਲ-ਸੂਤਰ

ਪਰਨੀਤ ਕੌਰ ਅਮਿਤ ਸ਼ਾਹ ਦੀ ਅਗਵਾਈ 'ਚ ਭਾਜਪਾ 'ਚ ਹੋ ਸਕਦੇ ਹਨ ਸ਼ਾਮਿਲ

ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਹੁਣ ਹੋਰ ਤੇਜ਼ ਹੋ ਗਈਆਂ ਹਨ।ਸੂਤਰਾਂ ਦੇ ਮੁਤਾਕ ਪਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ । ਇਸ ਦੇ ਲਈ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਦਿੱਲੀ ਵੀ ਜਾ ਸਕਦੇ ਹਨ। ਜਿਥੇ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਹੁਣ ਹੋਰ ਤੇਜ਼ ਹੋ ਗਈਆਂ ਹਨ।ਸੂਤਰਾਂ ਦੇ ਮੁਤਾਕ ਪਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ । ਇਸ ਦੇ ਲਈ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਦਿੱਲੀ ਵੀ ਜਾ ਸਕਦੇ ਹਨ। ਜਿਥੇ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।

ਹਾਲਾਂਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਪਰਨੀਤ ਕੌਰ ਪਟਿਆਲਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹੋਣ ਵਾਲੀ ਰੈਲੀ ਦੇ ਦੌਰਾਨ ਹੀ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਪਰ ਹੁਣ ਅਮਿਤ ਸ਼ਾਹ ਦੀ ਰੈਲੀ ਮੁਲਤਵੀ ਹੋਣ ਕਾਰਨ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਦਿਨ ਵੀ ਬਦਲ ਗਿਆ ਹੈ। ਹਾਲਾਂਕਿ ਪਰਨੀਤ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰਨਗੇ ਜਾਂ ਦਿੱਲੀ ਜਾ ਕੇ ਭਾਜਪਾ 'ਚ ਸ਼ਾਮਲ ਹੋ ਜਾਣਗੇ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ।

ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਜਨ ਸਭਾ ਦੌਰਾਨ ਇਹ ਕਿਹਾ ਹੈ ਕਿ ਪਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਛੱਡ ਗਏ ਹਨ ਉਹ ਪਾਰਟੀ ਲਈ ਚੰਗੇ ਹਨ, ਇਸ ਲਈ ਪਰਨੀਤ ਕੌਰ ਨੂੰ ਵੀ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਦੇ ਪਰਿਵਾਰ ਨੂੰ ਪੰਜਾਬ ਦਾ ਗੱਦਾਰ ਨੰਬਰ-1 ਕਰਾਰ ਦਿੱਤਾ ਹੈ।

Published by:Shiv Kumar
First published:

Tags: Amit Shah, BJP, Capt. Amrinder singh, Parneet Kaur, Punjab