• Home
  • »
  • News
  • »
  • punjab
  • »
  • CAPTAIN BLAME AFTER PERSONAL ATTACKS NOW BEING INTIMIDATED MY SUPPORTERS IN PATIALA

ਨਿੱਜੀ ਹਮਲਿਆਂ ਤੋਂ ਬਾਅਦ ਹੁਣ ਮੇਰੇ ਸਮਰਥਕਾਂ ਨੂੰ ਧਮਕਾਇਆ ਜਾ ਰਿਹਾ ਹੈ: ਕੈਪਟਨ

ਨਿੱਜੀ ਹਮਲਿਆਂ ਤੋਂ ਬਾਅਦ ਹੁਣ ਮੇਰੇ ਸਮਰਥਕਾਂ ਨੂੰ ਧਮਕਾਇਆ ਜਾ ਰਿਹਾ ਹੈ: ਕੈਪਟਨ (file photo)

ਨਿੱਜੀ ਹਮਲਿਆਂ ਤੋਂ ਬਾਅਦ ਹੁਣ ਮੇਰੇ ਸਮਰਥਕਾਂ ਨੂੰ ਧਮਕਾਇਆ ਜਾ ਰਿਹਾ ਹੈ: ਕੈਪਟਨ (file photo)

  • Share this:
    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਉਤੇ ਨਿੱਜੀ ਹਮਲਿਆਂ ਤੋਂ ਲੈ ਕੇ ਹੁਣ ਉਨ੍ਹਾਂ ਦੇ ਸਮਰਥਕਾਂ ਨੂੰ ਧਮਕਾਇਆ ਜਾ ਰਿਹਾ ਹੈ।

    ਕੈਪਟਨ ਨੇ ਇਕ ਟਵੀਟ ਵਿਚ ਕਿਹਾ ਹੈ - ਨਿੱਜੀ ਹਮਲਿਆਂ ਤੋਂ ਲੈ ਕੇ ਹੁਣ ਉਹ ਪਟਿਆਲਾ ਅਤੇ ਹੋਰ ਥਾਵਾਂ 'ਤੇ ਮੇਰੇ ਸਮਰਥਕਾਂ ਨੂੰ ਧਮਕੀਆਂ ਅਤੇ ਪਰੇਸ਼ਾਨ ਕਰਨ ਵੱਲ ਉਤਰ ਆਏ ਹਨ।

    ਮੈਂ ਆਪਣੇ ਵਿਰੋਧੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਮੈਨੂੰ ਅਜਿਹੀਆਂ ਨੀਵੇਂ ਪੱਧਰ ਦੀਆਂ ਸਿਆਸੀ ਖੇਡਾਂ ਨਾਲ ਨਹੀਂ ਹਰਾ ਸਕਦੇ। ਉਹ ਅਜਿਹੀਆਂ ਚਾਲਾਂ ਨਾਲ ਨਾ ਤਾਂ ਵੋਟਾਂ ਜਿੱਤ ਸਕਣਗੇ ਅਤੇ ਨਾ ਹੀ ਲੋਕਾਂ ਦਾ ਦਿਲ:'

    ਕੈਪਟਨ ਨੇ ਕਿਹਾ ਹੈ ਕਿ ਉਹ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਇਹ ਲੋਕ ਨਿੱਜੀ ਹਮਲਿਆਂ ਤੋਂ ਲੈ ਕੇ ਹੁਣ ਉਹ ਪਟਿਆਲਾ ਅਤੇ ਹੋਰ ਥਾਵਾਂ 'ਤੇ ਮੇਰੇ ਸਮਰਥਕਾਂ ਨੂੰ ਧਮਕੀਆਂ ਅਤੇ ਪਰੇਸ਼ਾਨ ਕਰਨ ਵੱਲ ਉਤਰ ਆਏ ਹਨ।


    ਇਹ ਟਵੀਟ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਕੀਤੇ ਗਏ ਹਨ।
    Published by:Gurwinder Singh
    First published: