• Home
  • »
  • News
  • »
  • punjab
  • »
  • CAPTAIN NEW INNINGS BEGINS PARTY OFFICE INAUGURATED IN CHANDIGARH TODAY

ਕੈਪਟਨ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ, ਭਾਜਪਾ, ਢੀਂਡਸਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ

ਕੈਪਟਨ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ, ਭਾਜਪਾ, ਢੀਂਡਸਾ ਨਾਲ ਮਿਲ ਕੇ ਗੱਠਜੋੜ ਸਰਕਾਰ ਬਣਾਉਣ ਦਾ ਦਾਅਵਾ

  • Share this:
    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਸਮੀ ਤੌਰ ਉਤੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਾਰਟੀ ਦਫਤਰ ਦਾ ਅੱਜ ਚੰਡੀਗੜ੍ਹ ਵਿਚ ਉਦਘਾਟਨ ਕੀਤਾ।

    ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣਾਂ ਲੜੇਗੀ ਤੇ ਪੰਜਾਬ ਵਿਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ 10 ਦਿਨਾਂ ਤੋਂ ਸ਼ੁਰੂ ਹੈ।


    ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨਾਲ ਸਾਰੇ ਮਸਲੇ ਹੱਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੱਖ ਮੰਤਰੀ ਹੁੰਦਿਆਂ ਆਪਣੇ 92 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਸਨ।
    Published by:Gurwinder Singh
    First published:
    Advertisement
    Advertisement