ਰੋਪੜ ਘਨੌਲੀ ਰੋਡ 'ਤੇ ਕਾਰ ਅਤੇ ਬੱਸ ਵਿੱਚ ਹਾਦਸਾ ਵਾਪਰਿਆ ਹੈ। ਕਾਰ ਬੱਸ ਨਾਲ ਟਕਰਾ ਕੇ ਭਾਖੜਾ ਨਹਿਰ ਵਿੱਚ ਜਾ ਡਿੱਗੀ ਹੈ। ਨਹਿਰ ਵਿੱਚ ਕਾਰ ਸਵਾਰਾਂ ਦੇ ਵੀ ਵਹਿ ਜਾਣ ਦਾ ਡਰ ਹੈ। ਮੌਕੇ 'ਤੇ ਬਚਾਅ ਕਾਰਜ ਹੈ।
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Road accident, Roper