Home /News /punjab /

ਜਥੇਦਾਰ ਸਾਬ੍ਹ! ਹਥਿਆਰਾਂ ਦੀ ਸਿਖਲਾਈ ਦੀ ਥਾਂ ਸ਼ਾਂਤੀ ਦਾ ਪੈਗ਼ਾਮ ਦਿਓ, ਰਾਜਾ ਵੜਿੰਗ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

ਜਥੇਦਾਰ ਸਾਬ੍ਹ! ਹਥਿਆਰਾਂ ਦੀ ਸਿਖਲਾਈ ਦੀ ਥਾਂ ਸ਼ਾਂਤੀ ਦਾ ਪੈਗ਼ਾਮ ਦਿਓ, ਰਾਜਾ ਵੜਿੰਗ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

Punjab News: ਸਿੱਖ ਨੌਜਵਾਨਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦੇਣ ਦੇ ਸੱਦੇ 'ਤੇ ਸਿਆਸਤ ਗਰਮਾ ਗਈ ਹੈ। ਇਸੇ ਕੜੀ ਵਿੱਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Akal Takhat Jathedar) ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਸਿੱਖ ਨੌਜਵਾਨਾਂ ਨੂੰ ਇੱਕ ਵਾਰ ਫਿਰ ਹਥਿਆਰ ਚਲਾਉਣ ਦੀ ਸਿਖਲਾਈ (Weapon Training) ਦੇਣ ਦੇ ਸੱਦੇ ਦੀ ਨਿਖੇਧੀ ਕੀਤੀ ਹੈ।

ਹੋਰ ਪੜ੍ਹੋ ...
  • Share this:
ਚੰਡੀਗੜ੍ਹ: Punjab News: ਸਿੱਖ ਨੌਜਵਾਨਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦੇਣ ਦੇ ਸੱਦੇ 'ਤੇ ਸਿਆਸਤ ਗਰਮਾ ਗਈ ਹੈ। ਇਸੇ ਕੜੀ ਵਿੱਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Akal Takhat Jathedar) ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਸਿੱਖ ਨੌਜਵਾਨਾਂ ਨੂੰ ਇੱਕ ਵਾਰ ਫਿਰ ਹਥਿਆਰ ਚਲਾਉਣ ਦੀ ਸਿਖਲਾਈ (Weapon Training) ਦੇਣ ਦੇ ਸੱਦੇ ਦੀ ਨਿਖੇਧੀ ਕੀਤੀ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਥੇਦਾਰ ਵਿਸ਼ਵ ਅਤੇ ਖਾਸ ਕਰਕੇ ਸਿੱਖ ਕੌਮ ਨੂੰ ਕੀ ਸੁਨੇਹਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਥੇਦਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੁਹਾਡਾ ਸਿੱਖਾਂ ਦੇ ਹੱਥਾਂ ਵਿੱਚ ਹਥਿਆਰ ਦੇਣ ਦਾ ਲਾਲਚ, ਇੱਕਮੁੱਠ ਹੋਣ ਦੀ ਸੋਚ ਤੋਂ ਵੱਖਰਾ ਹੈ।ਉਨ੍ਹਾਂ ਜਥੇਦਾਰ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਸਾਰਿਆਂ ਨੂੰ ਹਥਿਆਰਾਂ ਦੀ ਸਿਖਲਾਈ ਦੇਣ ਦੀ ਵਕਾਲਤ ਕਰ ਰਹੇ ਹੋ ਜਾਂ ਸਿਰਫ਼ ਸਿੱਖਾਂ ਨੂੰ ਹੀ ਹਥਿਆਰ ਚਲਾਉਣ ਦੀ ਵਕਾਲਤ ਕਰ ਰਹੇ ਹੋ।

ਕੀ ਇਹ ਦੂਜਿਆਂ ਵਿੱਚ ਅਸੁਰੱਖਿਆ ਅਤੇ ਅਵਿਸ਼ਵਾਸ ਦੀ ਭਾਵਨਾ ਪੈਦਾ ਨਹੀਂ ਕਰੇਗਾ?

ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਪੰਜਾਬ ਦਾ ਭਲਾ ਨਹੀਂ ਹੋਵੇਗਾ। ਸਿੱਖਾਂ ਨੂੰ ਹਥਿਆਰਾਂ ਦੀ ਸਿਖਲਾਈ ਦੇਣ ਦੀ ਸਲਾਹ ਉਸ ਸਮੇਂ ਨਹੀਂ ਦਿੱਤੀ ਜਾ ਸਕਦੀ ਜਦੋਂ ਪੰਜਾਬ ਆਪਣੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦਾ ਸੋਗ ਮਨਾ ਰਿਹਾ ਹੈ। ਸਿਰਫ 28 ਸਾਲ ਦੀ ਉਮਰ 'ਚ ਸਿੱਧੂ ਮੂਸੇਵਾਲਾ ਨੂੰ ਅਪਰਾਧੀਆਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ।

ਰਾਜਾ ਵੜਿੰਗ ਨੇ ਜਥੇਦਾਰ ਨੂੰ ਕਿਹਾ ਕਿ ਤੁਹਾਡੇ ਹਥਿਆਰਾਂ ਦੀ ਸਿਖਲਾਈ ਬਾਰੇ ਇਹ ਗਲਤ ਸਲਾਹ ਅਜਿਹੇ ਗਲਤ ਸਮੇਂ 'ਤੇ ਨਹੀਂ ਦਿੱਤੀ ਜਾ ਸਕਦੀ। ਇਸ ਸਮੇਂ ਪੰਜਾਬ ਆਪਣੇ ਇੱਕ ਚੰਗੇ ਪੁੱਤਰ ਮੂਸੇਵਾਲਾ ਦੀ ਮੌਤ ਦਾ ਸੋਗ ਮਨਾ ਰਿਹਾ ਹੈ ਅਤੇ ਤੁਸੀਂ ਹਥਿਆਰਾਂ ਦੀ ਸਿਖਲਾਈ ਲਈ ਕਹਿ ਰਹੇ ਹੋ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਹਥਿਆਰਾਂ ਦੀ ਸਿਖਲਾਈ ਦਾ ਪ੍ਰਚਾਰ ਕਰਨ ਦੀ ਬਜਾਏ ਸ਼ਾਂਤੀ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ, ਜਿਸ ਨੂੰ ਸਿੱਖ ਧਰਮ ਪ੍ਰਤੀਬਿੰਬਤ ਕਰਦਾ ਹੈ ਨਾ ਕਿ ਹਿੰਸਾ, ਕਿਉਂਕਿ ਨੌਜਵਾਨਾਂ ਨੂੰ ਆਧੁਨਿਕ ਹਥਿਆਰਾਂ ਨਾਲ ਸਿਖਲਾਈ ਦੇਣ ਨਾਲ ਹੀ ਹਿੰਸਾ ਹੁੰਦੀ ਹੈ ਜਾਂ ਫਿਰ ਦੱਸੋ ਕੀ ਹੈ, ਅਜਿਹੀ ਸਿਖਲਾਈ ਦਾ ਉਦੇਸ਼।
Published by:Krishan Sharma
First published:

Tags: Amarinder Raja Warring, Giani harpreet singh, Punjab Congress, Punjab politics, SGPC

ਅਗਲੀ ਖਬਰ