Home /News /punjab /

Rajya Sabha 2022: ਬਲਬੀਰ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਚੁਣੇ, ਰਿਟਰਨਿੰਗ ਅਫ਼ਸਰ ਨੇ ਸਰਟੀਫਿਕੇਟ ਸੌਂਪੇ

Rajya Sabha Election Punjaab 2022: ਰਾਜ ਸਭਾ ਚੋਣ ਪੰਜਾਬ-2022 ਲਈ 'ਉਮੀਦਵਾਰੀ ਵਾਪਸ ਲੈਣ' ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਨਹੀਂ ਲਈ, ਜਿਸ ਨਾਲ ਆਮ ਆਦਮੀ ਪਾਰਟੀ (AAP) ਵੱਲੋਂ ਖੜੇ ਕੀਤੇ ਗਏ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Sechewal) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਚੁਣੇ ਗਏ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: Rajya Sabha Election Punjaab 2022: ਰਾਜ ਸਭਾ ਚੋਣ ਪੰਜਾਬ-2022 ਲਈ 'ਉਮੀਦਵਾਰੀ ਵਾਪਸ ਲੈਣ' ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਨਹੀਂ ਲਈ, ਜਿਸ ਨਾਲ ਆਮ ਆਦਮੀ ਪਾਰਟੀ (AAP) ਵੱਲੋਂ ਖੜੇ ਕੀਤੇ ਗਏ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Sechewal) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਚੁਣੇ ਗਏ।

    ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਵੱਜੋਂ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸ਼ੁੱਕਰਵਾਰ ਕੀਤਾ। ਉਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਚੋਣ ਸਰਟੀਫਿਕੇਟ ਵੀ ਸੌਂਪੇ।

    ਰਾਜ ਸਭਾ ਮੈਂਬਰ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨਾਲ ਮੁਲਾਕਾਤ ਦੌਰਾਨ।

    ਬਾਅਦ ਵਿੱਚ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵੱਡੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਰਾਜ ਦੀ ਬਿਹਤਰੀ ਲਈ ਕੰਮ ਕਰਨਾ।

    Published by:Krishan Sharma
    First published:

    Tags: Aam Aadmi Party, AAP Punjab, Bhagwant Mann, Punjab government, Rajya sabha, Sant Balbir Singh Seechewal