Home /News /punjab /

Rajya Sabha: ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਪਰਚੇ ਕੀਤੇ ਦਾਖ਼ਲ

Rajya Sabha: ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਪਰਚੇ ਕੀਤੇ ਦਾਖ਼ਲ

Rajya Sabha Member From Punjab: ਪੰਜਾਬ (Punjab News) ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal and Vikramjit Singh Sahni) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਨੇ ਆਪਣੇ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਕੋਲ ਦਾਖਲ ਕੀਤੇ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: Rajya Sabha Member From Punjab: ਪੰਜਾਬ (Punjab News) ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal and Vikramjit Singh Sahni) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਨੇ ਆਪਣੇ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਕੋਲ ਦਾਖਲ ਕੀਤੇ।

  ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਲਈ ਪਰਚਾ ਦਾਖ਼ਲ ਕਰਨ ਦੌਰਾਨ।

  ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।

  ਦੱਸਣਯੋਗ ਹੈ ਕਿ ਦੋਵਾਂ ਸ਼ਖਸੀਅਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਚੁਣਿਆ ਗਿਆ ਹੈ। ਅੱਜ 31 ਮਈ ਰਾਜ ਸਭਾ ਲਈ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੈ, ਜਦਕਿ 1 ਜੂਨ ਨੂੰ ਨਾਮਜਦਗੀਆਂ ਦੀ ਪੜਤਾਲ ਹੋਵੇਗੀ ਅਤੇ 3 ਜੂਨ ਨੂੰ ਵੋਟਿੰਗ ਹੋਵੇਗੀ।

  ਇਹ ਵੀ ਦੱਸ ਦੇਈਏ ਕਿ ਜੇਕਰ ਅੱਜ ਕੋਈ ਹੋਰ ਪਾਰਟੀ ਦਾ ਉਮੀਦਵਾਰ ਪਰਚਾ ਦਾਖਲ ਨਹੀਂ ਕਰਦਾ ਤਾਂ ਇਹ ਦੋਵੇਂ ਸ਼ਖਸੀਅਤਾਂ ਨੂੰ 1 ਜੂਨ ਨੂੰ ਦਸਤਾਵੇਜ਼ਾਂ ਦੀ ਪੜਤਾਲ ਉਪਰੰਤ ਬਿਨਾਂ ਮੁਕਾਬਲਾ ਜੇਤੂ ਐਲਾਨ ਦਿੱਤਾ ਜਾਵੇਗਾ। ਹਾਲਾਂਕਿ ਇਹ ਵੀ ਪੂਰੀ ਸੰਭਾਵਨਾ ਹੈ ਕਿਉਂਕਿ ਹੋਰ ਕਿਸੇ ਵੀ ਦੂਜੀ ਪਾਰਟੀ ਕੋਲ ਇੰਨੀਆਂ ਸੀਟਾਂ ਨਹੀਂ ਹਨ ਕਿ ਉਹ ਆਪਣਾ ਉਮੀਦਵਾਰ ਹੀ ਖੜਾ ਕਰ ਸਕਣ।

  Published by:Krishan Sharma
  First published:

  Tags: Aam Aadmi Party, AAP Punjab, Punjab politics, Rajya sabha, Sant Balbir Singh Seechewal