Home /News /punjab /

ਮਾਨ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਸਮੇਤ ਕਾਲਜਾਂ ਅਤੇ ਇੰਸਟੀਚਿਊਟ ਲਈ 30.23 ਕਰੋੜ ਦੇ ਫੰਡ ਜਾਰੀ

Punjab News: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਸਿੱਖਿਆ ਖੇਤਰ ਲਈ ਸੁਧਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੂੰ ਹੁਲਾਰਾ ਦੇਣ ਲਈ ਗ੍ਰਾਂਟ ਜਾਰੀ ਕੀਤੀ ਹੈ। ਇਹ ਗ੍ਰਾਂਟ ਪੰਜਾਬੀ ਯੂਨੀਵਰਸਿਟੀ ਸਮੇਤ ਹੋਰ ਇੰਸਟੀਚਿਊਟ ਅਤੇ ਕਾਲਜਾਂ ਨੂੰ ਜਾਰੀ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਸਿੱਖਿਆ ਖੇਤਰ ਲਈ ਸੁਧਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੂੰ ਹੁਲਾਰਾ ਦੇਣ ਲਈ ਗ੍ਰਾਂਟ ਜਾਰੀ ਕੀਤੀ ਹੈ। ਇਹ ਗ੍ਰਾਂਟ ਪੰਜਾਬੀ ਯੂਨੀਵਰਸਿਟੀ ਸਮੇਤ ਹੋਰ ਇੰਸਟੀਚਿਊਟ ਅਤੇ ਕਾਲਜਾਂ ਨੂੰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।

    ਕੈਬਨਿਟ ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ 22.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਸਿੱਖਿਆ ਖੇਤਰ ਨੂੰ ਉਚਾ ਚੁੱਕਣ ਅਤੇ ਇਸ ਦੇ ਸੁਧਾਰ ਲਈ ਹਰ ਸੰਭਵ ਯਤਨ ਕਰਨ ਲਈ ਦ੍ਰਿੜ ਹੈ।

    ਚੀਮਾ ਨੇ ਦੱਸਿਆ ਕਿ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਵਿੱਤ ਵਿਭਾਗ ਨੇ ਪੀਬੀਆਈ ਯੂਨੀ ਪਟਿਆਲਾ ਨੂੰ INR 22.5 ਕਰੋੜ ਸਮੇਤ ਉੱਚ ਸਿੱਖਿਆ ਵਿਭਾਗ ਨੂੰ 30.23 ਕਰੋੜ ਰੁਪਏ ਜਾਰੀ ਕੀਤੇ ਹਨ। ਨਾਲ ਹੀ, CAPEX ਲਈ ਪੰਜਾਬ ਦੇ ਨਵੇਂ ਡਿਗਰੀ ਕਾਲਜਾਂ ਨੂੰ 25.75 ਕਰੋੜ ਰੁਪਏ ਜਾਰੀ ਕੀਤੇ ਜਾਣ।
    Published by:Krishan Sharma
    First published:

    Tags: AAP Punjab, Bhagwant Mann, Harpal Singh Cheema, Patiala, Punjab government, Punjabi university

    ਅਗਲੀ ਖਬਰ