Home /News /punjab /

ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਨੂੰ ਸਰਕਾਰ ਦਾ ਅਲਟੀਮੇਟਮ, 15 ਦਿਨਾਂ ਅੰਦਰ ਸਰਕਾਰੀ ਕੋਠੀ ਖਾਲੀ ਕਰੋ

ਮੁੱਖ ਮੰਤਰੀ ਭਗਵੰਤ ਮਾਨ (Bhagwant Mann Government) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਸਾਬਕਾ ਮੰਤਰੀਆਂ ਤੋਂ ਸਰਕਾਰੀ ਰਿਹਾਇਸ਼ਾਂ ਖਾਲੀ ਕਰਵਾਉਣ ਦੀ ਲੜੀ ਤਹਿਤ ਹੁਣ ਕਾਂਗਰਸ (Congress) ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ (Rajinder Kaur Bhattal) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann Government) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਸਾਬਕਾ ਮੰਤਰੀਆਂ ਤੋਂ ਸਰਕਾਰੀ ਰਿਹਾਇਸ਼ਾਂ ਖਾਲੀ ਕਰਵਾਉਣ ਦੀ ਲੜੀ ਤਹਿਤ ਹੁਣ ਕਾਂਗਰਸ (Congress) ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ (Rajinder Kaur Bhattal) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

  ਦੱਸ ਦੇਈਏ ਕਿ ਕਾਂਗਰਸ ਸਰਕਾਰ ਦੌਰਾਨ ਬੀਬੀ ਰਾਜਿੰਦਰ ਕੌਰ ਭੱਠਲ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਸਨ, ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਯੋਜਨਾ ਬੋਰਡ ਨੂੰ 20 ਅਪ੍ਰੈਲ ਨੂੰ ਭੰਗ ਕਰ ਦਿੱਤਾ ਗਿਆ ਹੈ।

  ਨੋਟੀਫਿਕੇਸ਼ਨ ਦੀ ਕਾਪੀ।

  ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵਾਇਸ ਚੇਅਰਪਰਸਨ ਵੱਜੋਂ ਕੈਬਨਿਟ ਰੈਂਕ ਦੇ ਤੌਰ 'ਤੇ ਚੰਡੀਗੜ੍ਹ ਵਿਖੇ ਸੈਕਟਰ 2 ਵਿਖੇ ਮਿਲੀ ਸਰਕਾਰੀ ਕੋਠੀ ਨੰਬਰ 8 ਖਾਲੀ ਕਰਨ ਲਈ ਕਿਹਾ ਗਿਆ ਹੈ।

  ਬੀਬੀ ਭੱਠਲ ਨੂੰ ਸਰਕਾਰ ਵੱਲੋਂ ਕੋਠੀ ਖਾਲੀ ਕਰਨ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜਿਸ ਤਹਿਤ 5 ਮਈ ਆਖਰੀ ਤਰੀਕ ਹੋਵੇਗੀ।

  Published by:Krishan Sharma
  First published:

  Tags: Aam Aadmi Party, Bhagwant Mann, Congress, Punjab Congress, Punjab government, Punjab politics