• Home
  • »
  • News
  • »
  • punjab
  • »
  • CHANDIGARH BHAGWANT MANNS APPEAL TO SGPC REGARDING GURBANI BROADCAST SEE VIDEO RESPONSE GIVEN BY SGPC KS

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ, ਵੇਖੋ ਵੀਡੀਓ SGPC ਨੇ ਕੀ ਦਿੱਤਾ ਜਵਾਬ

Mann Appeal To SGPC: ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਗੁਰਬਾਣੀ (Gurbani) ਦੇ ਪ੍ਰਸਾਰ ਨੂੰ ਲੈ ਕੇ ਸਿੱਖ ਕੌਮ ਦੇ ਸਰਬਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਵੱਡੀ ਅਪੀਲ ਕੀਤੀ ਹੈ।

Youtube Video
  • Share this:
    ਚੰਡੀਗੜ੍ਹ: Mann Appeal To SGPC: ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਗੁਰਬਾਣੀ (Gurbani) ਦੇ ਪ੍ਰਸਾਰ ਨੂੰ ਲੈ ਕੇ ਸਿੱਖ ਕੌਮ ਦੇ ਸਰਬਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਵੱਡੀ ਅਪੀਲ ਕੀਤੀ ਹੈ।
    ਉਨ੍ਹਾਂ ਐਸਜੀਪੀਸੀ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਦੁਨੀਆ ਭਰ ਵਿੱਚ ਪ੍ਰਸਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰ ਤੇ ਪ੍ਰਚਾਰ ਸਾਰੇ ਸੰਚਾਰ ਸਾਧਨਾਂ ਰਾਹੀਂ ਹੋਣਾ ਚਾਹੀਦਾ ਹੈ ਅਤੇ ਇਸਦਾ ਸਾਰਾ ਖਰ਼ਚਾ ਪੰਜਾਬ ਸਰਕਾਰ ਚੁੱਕੇਗੀ।

    ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਦੇ ਪ੍ਰਸਾਰ ਲਈ ਵਚਨਬੱਧ ਹੈ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਉਚ ਆਧੁਨਿਕ ਤਕਨੀਕ ਨਾਲ ਲੈਸ ਕੀਤਾ ਜਾ ਚਾਹੀਦਾ ਹੈ, ਜਿਸ ਲਈ ਐਸਜੀਪੀਸੀ ਜੋ ਵੀ ਸੇਵਾ ਲਾਵੇਗੀ ਉਹ ਸਰਕਾਰ ਨੂੰ ਖਿੜੇ ਮੱਥੇ ਪ੍ਰਵਾਨ ਹੈ।
    Published by:Krishan Sharma
    First published: