Home /News /punjab /

Punjab News: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਕੈਬਨਿਟ ਸਬ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ

Punjab News: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਕੈਬਨਿਟ ਸਬ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ

(ਫਾਇਲ ਫੋਟੋ)

(ਫਾਇਲ ਫੋਟੋ)

Punjab News: ਮੁੱਖ ਮੰਤਰੀ ਭਗਵੰਤ ਮਾਨ (Mann Government) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ ਰੱਖੀ ਗਈ ਹੈ।

  • Share this:
    ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (Mann Government) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ ਰੱਖੀ ਗਈ ਹੈ।

    ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਵੀ ਇਸ ਸਬੰਧੀ ਆਪਣਾ ਵਾਅਦਾ ਪੂਰਾ ਕਰਨ ਲਈ ਵਾਰ-ਵਾਰ ਕਹਿ ਚੁੱਕੇ ਹਨ।

    ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ 11 ਜੁਲਾਈ ਦਿਨ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ 3 ਵਜੇ ਹੋਵੇਗੀ। ਇਹ ਮੀਟਿੰਗ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਵੇਗੀ।

    ਜਾਰੀ ਪੱਤਰ ਦੀ ਕਾਪੀ।


    ਇਸਤੋਂ ਇਲਾਵਾ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਹਰਜੋਤ ਬੈਂਸ, ਐਡਵੋਕੇਟ ਜਨਰਲ ਪੰਜਾਬ ਅਨਮੋਲ ਰਤਨ ਸਿੱਧੂ ਅਤੇ ਵਿੱਤ ਵਿਭਾਗ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀ ਸ਼ਮਿਲ ਹੋਣਗੇ।
    Published by:Krishan Sharma
    First published:

    Tags: AAP Punjab, Akali Dal, Bhagwant Mann, Punjab Cabinet, Punjab Congress, Punjab government

    ਅਗਲੀ ਖਬਰ