Home /News /punjab /

ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਬਿਕਰਮ ਮਜੀਠੀਆ, ਲੰਬੀ ਉਮਰ ਤੇ ਚੰਗੀ ਸਿਹਤ ਲਈ ਕੀਤੀ ਅਰਦਾਸ

ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਬਿਕਰਮ ਮਜੀਠੀਆ, ਲੰਬੀ ਉਮਰ ਤੇ ਚੰਗੀ ਸਿਹਤ ਲਈ ਕੀਤੀ ਅਰਦਾਸ

Punjab News: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਰਵਾਰ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।

ਹੋਰ ਪੜ੍ਹੋ ...
 • Share this:

  Punjab News: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਰਵਾਰ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਮਜੀਠੀਆ ਵੱਲੋਂ ਡਰੱਗ ਕੇਸ ਮਾਮਲੇ ਵਿੱਚ ਜ਼ਮਾਨਤ ਤੋਂ ਪਹਿਲੀ ਵਾਰ ਵੱਡੇ ਬਾਦਲ ਨਾਲ ਇਹ ਮਿਲਣੀ ਕੀਤੀ ਗਈ। ਉਨ੍ਹਾਂ ਇਸ ਬਾਰੇ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕੀਤੀ।

  ਮਜੀਠੀਆ ਨੇ ਟਵੀਟ ਕੀਤਾ ਕਿ''ਪਿੰਡ ਬਾਦਲ ਵਿਖੇ ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ।''

  ਉਨ੍ਹਾਂ ਅੱਗੇ ਲਿ ਖਿਆ ਕਿ, 'ਬਾਦਲ ਸਾਬ ਦਾ ਜੀਵਨ ਤੇ ਉਨ੍ਹਾਂ ਦਾ ਤਜ਼ਰਬਾ ਸੱਚ ਮੁੱਚ ਸਾਡੇ ਲਈ ਬੇਮਿਸਾਲ ਪ੍ਰੇਰਨਾ ਦਾ ਸਰੋਤ ਹੈ। ਗੁਰੂ ਸਾਹਿਬ ਉਹਨ੍ਹਾਂ ਨੂੰ ਚੰਗੀ ਸਿਹਤ ਲੰਬੀ ਉਮਰ ਤੇ ਚੜ੍ਹਦੀ ਕਲਾ ਦੀ ਬਖਸ਼ਿਸ਼ ਕਰਨ।''

  ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਸਥਮਾ ਦੀ ਬੀਮਾਰੀ ਨਾਲ ਜੂਝ ਰਹੇ ਹਨ। ਪਿਛਲੇ ਜੂਨ ਮਹੀਨੇ ਵਿੱਚ ਉਨ੍ਹਾਂ ਨੂੰ ਖਰਾਬ ਹਾਲਤ ਦੇ ਚਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਵੀ ਦਾਖਲ ਕਰਵਾਇਆ ਗਿਆ ਸੀ।

  Published by:Krishan Sharma
  First published:

  Tags: Bikram Singh Majithia, Parkash Singh Badal, Shiromani Akali Dal