Home /News /punjab /

75 ਸਾਲਾਂ 'ਚ ਪੰਜਾਬ ਦਾ ਜਿਹੜਾ ਬੇੜਾ ਗਰਕ ਹੋਇਐ, ਉਹ ਮੈਂ ਸੁਧਾਰਾਂਗਾ: CM ਮਾਨ ਨੇ ਨਾਰਾਜ਼ ਵਿਧਾਇਕਾਂ ਲਈ ਕੀਤਾ ਐਲਾਨ

75 ਸਾਲਾਂ 'ਚ ਪੰਜਾਬ ਦਾ ਜਿਹੜਾ ਬੇੜਾ ਗਰਕ ਹੋਇਐ, ਉਹ ਮੈਂ ਸੁਧਾਰਾਂਗਾ: CM ਮਾਨ ਨੇ ਨਾਰਾਜ਼ ਵਿਧਾਇਕਾਂ ਲਈ ਕੀਤਾ ਐਲਾਨ

Bhagwant Mann Cabinet New Minister: ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਚੁਣੇ ਗਏ ਵਿਧਾਇਕਾਂ ਨੂੰ 1-2 ਦਿਨਾਂ ਵਿੱਚ ਮਹਿਕਮਿਆਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦਾ ਵਿਸਤਾਰ ਹੋਣ ਨਾਲ ਹੁਣ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਘਪਲਿਆਂ ਦਾ ਵੀ ਪਰਦਾਫਾਸ਼ ਹੋਵੇਗਾ, ਜਿਨ੍ਹਾਂ ਨੂੰ ਵੇਖ ਕੇ ਲੋਕ ਵੀ ਹੈਰਾਨ ਰਹਿ ਜਾਣਗੇ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Bhagwant Mann Cabinet New Minister: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਅੱਜ ਮੰਤਰੀ ਮੰਡਲ (Punjab Cabinet) ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ ਆਸ ਸੀ, ਪਰੰਤੂ ਮਾਨ ਸਰਕਾਰ (Mann Government) ਵੱਲੋਂ ਅਨਮੋਲ ਗਗਨ ਮਾਨ, ਅਮਨ ਅਰੋੜਾ, ਫੌਜਾ ਸਿੰਘ, ਨਿੱਝਰ ਤੇ ਚੇਤਨ ਸਿੰਘ ਜੌੜੇਮਾਜਰਾ ਬਣੇ ਮੰਤਰੀ ਬਣਾਇਆ ਗਿਆ ਹੈ। ਇਸ ਮੌਕੇ ਪੰਜਾਬ ਭਵਨ ਵਿਚੋਂ ਰਵਾਨਾ ਹੋਣ ਉਪਰੰਤ ਮੁੱਖ ਮੰਤਰੀ ਮਾਨ (CM Mann) ਨੇ ਗੱਲਬਾਤ ਦੌਰਾਨ ਕਿਹਾ ਕਿ ਚੁਣੇ ਗਏ ਸਾਰੇ ਮੰਤਰੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

    ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਚੁਣੇ ਗਏ ਵਿਧਾਇਕਾਂ ਨੂੰ 1-2 ਦਿਨਾਂ ਵਿੱਚ ਮਹਿਕਮਿਆਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦਾ ਵਿਸਤਾਰ ਹੋਣ ਨਾਲ ਹੁਣ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਘਪਲਿਆਂ ਦਾ ਵੀ ਪਰਦਾਫਾਸ਼ ਹੋਵੇਗਾ, ਜਿਨ੍ਹਾਂ ਨੂੰ ਵੇਖ ਕੇ ਲੋਕ ਵੀ ਹੈਰਾਨ ਰਹਿ ਜਾਣਗੇ।

    ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ।

    ਮੰਤਰੀ ਮੰਡਲ 'ਚ ਥਾਂ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹੋਣ ਵਾਲੇ ਵਿਧਾਇਕਾਂ ਬਾਰੇ ਮੁੱਖ ਮੰਤਰੀ ਨਿੇ ਕਿਹਾ ਕਿ ਪਾਰਟੀ ਕੋਲ 92 ਵਿਧਾਇਕ ਹਨ ਅਤੇ ਉਨ੍ਹਾਂ ਨੂੰ ਵੀ ਕੋਈ ਨਾ ਕੋਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰੇ ਕੋਲ ਕਈ ਵਿਭਵਾਗ ਹਨ ਅਤੇ ਨਵੇਂ ਮੰਤਰੀਆਂ ਨੂੰ ਵੀ 1-2 ਦਿਨਾਂ 'ਚ ਪੋਰਟਫੋਲੀਓ ਦਿੱਤੇ ਜਾਣਗੇ।

    ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਵੇਂ ਮੰਤਰੀ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਨਾਲ ਸਰਕਾਰ ਲੋਕਾਂ ਦੇ ਜੀਵਨ 'ਚ ਤਬਦੀਲੀ ਲਿਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ 75 ਸਾਲਾਂ ਵਿੱਚ ਬੇੜਾ ਗਰਕ ਹੋਇਆ ਹੈ ਉਸ ਨੂੰ ਉਹ ਸੁਧਾਰਨਗੇ।
    Published by:Krishan Sharma
    First published:

    Tags: AAP, AAP Punjab, Bhagwant Mann, Bhagwant Mann Cabinet, Punjab Cabinet, Punjab politics

    ਅਗਲੀ ਖਬਰ