Home /News /punjab /

ਕਾਂਸਟੇਬਲ ਭਰਤੀ; ਮੁੱਖ ਮੰਤਰੀ ਮਾਨ 23 ਨੂੰ 4358 ਕਾਂਸਟੇਬਲਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਕਾਂਸਟੇਬਲ ਭਰਤੀ; ਮੁੱਖ ਮੰਤਰੀ ਮਾਨ 23 ਨੂੰ 4358 ਕਾਂਸਟੇਬਲਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Constable recruitment: ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ।

  • Share this:
    ਚੰਡੀਗੜ੍ਹ: Constable recruitment: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਕੀਤੀਆਂ ਜਾ ਰਹੀਆਂ ਭਰਤੀਆਂ ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ। ਮਾਨ ਸਰਕਾਰ (Mann Government) ਵੱਲੋਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮੁੱਖ ਮੰਤਰੀ ਛੇਤੀ ਹੀ 4358 ਕਾਂਸਟੇਬਲਾਂ ਦੀ ਭਰਤੀ (Recruitment of 4358 constables) ਕਰਨ ਜਾ ਰਹੀ ਹੈ।

    ਇਸ ਸਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ।

    ਦੱਸ ਦੇਈਏ ਕਿ ਇਸਤੋਂ ਇਸਤੋਂ ਪਹਿਲਾਂ ਬੀਤੇ ਦਿਨੀ ਲੁਧਿਆਣਾ ਵਿਖੇ ਸੁਤੰਤਰਤਾ ਦਿਵਸ (75th independance Day) ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
    Published by:Krishan Sharma
    First published:

    Tags: Bhagwant Mann, Punjab government, Punjab Police

    ਅਗਲੀ ਖਬਰ