• Home
  • »
  • News
  • »
  • punjab
  • »
  • CHANDIGARH CRIME CBI ARRESTS FEMALE SUB INSPECTOR FOR TAKING BRIBE AT SECTOR 34 POLICE STATION IN CHANDIGARH KS

ਮਹਿਲਾ ਸਬ ਇੰਸਪੈਕਟਰ ਰਿਸ਼ਵਤ ਲੈਂਦੇ ਕਾਬੂ, ਸੀਬੀਆਈ ਨੇ ਚੰਡੀਗੜ੍ਹ ਦੇ ਸੈਕਟਰ 34 ਥਾਣੇ 'ਚ ਕੀਤਾ ਗ੍ਰਿਫ਼ਤਾਰ

  • Share this:
    ਚੰਡੀਗੜ੍ਹ: ਸੀਬੀਆਈ ਨੇ ਚੰਡੀਗੜ੍ਹ ਪੁਲਿਸ ਦੀ ਇੱਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੰਗੇ ਹੱਥੀਂ ਕਾਬੂ ਕੀਤੀ ਗਈ ਇਹ ਮਹਿਲਾ ਸਬ ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਰਾਸ਼ੀ ਨਾਲ ਕਾਬੂ ਕੀਤੀ ਗਈ ਹੈ, ਜਿਸ ਨੂੰ ਸੈਕਟਰ 34 ਦੇ ਥਾਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

    ਜਾਣਕਾਰੀ ਅਨੁਸਾਰ ਮਹਿਲਾ ਸਬ ਇੰਸਪੈਕਟਰ ਸਰਬਜੀਤ ਕੌਰ ਚੰਡੀਗੜ੍ਹ ਪੁਲਿਸ ਦੇ ਸੈਕਟਰ 34 ਥਾਣੇ ਵਿੱਚ ਤੈਨਾਤ ਹੈ, ਜਿਸ ਨੇ ਇੱਕ ਔਰਤ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

    ਜ਼ਿਕਰਯੋਗ ਹੈ ਕਿ ਸੈਕਟਰ 34 ਥਾਣਾ ਮੁਖੀ ਰਾਜੀਵ ਕੁਮਾਰ ਦੇ ਸਮੇਂ ਦੌਰਾਨ ਇਹ ਸੀਬੀਆਈ ਦੀ ਦੂਜੀ ਕਾਮਯਾਬੀ ਹੈ, ਇਸਤੋਂ ਪਹਿਲਾਂ ਇੱਕਿ ਪੁਲਿਸ ਮੁਲਾਜ਼ਮ ਨੂੰ ਸੀਬੀਆਈ ਨੇ ਰਿਸ਼ਵਤ ਦੀ ਰਾਸ਼ੀ ਨਾਲ ਗ੍ਰਿਫਤਾਰ ਕੀਤਾ ਗਿਆ ਸੀ।
    Published by:Krishan Sharma
    First published: