ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

News18 Punjabi | News18 Punjab
Updated: May 4, 2021, 4:11 PM IST
share image
ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰ ਦਿੱਤਾ ਗਿਆ ਹੈ। 10 ਮਈ ਤੋਂ 8 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਤੇ ਚੰਡੀਗੜ੍ਹ ਦੇ ਸਕੂਲ ਪਹਿਲਾਂ ਤੋਂ ਹੀ ਬੰਦ ਹਨ।

ਇਸ ਦੌਰਾਨ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਅਤੇ ਏਡਿਡ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰ ਦਿੱਤਾ ਗਿਆ ਹੈ। 10 ਮਈ ਤੋਂ 8 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Published by: Gurwinder Singh
First published: May 4, 2021, 3:57 PM IST
ਹੋਰ ਪੜ੍ਹੋ
ਅਗਲੀ ਖ਼ਬਰ