ਚੰਡੀਗੜ੍ਹ: Punjab News: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈਡ (Markfed Launch New year Calender) ਵੱਲੋਂ ਨਵੇਂ ਵਰ੍ਹੇ 2022 (2022 Calender) ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ।
ਉਪ ਮੁੱਖ ਮੰਤਰੀ ਰੰਧਾਵਾ ਨੇ ਸਮੂਹ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਸੂਬੇ ਵਿੱਚ ਅਮਨ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਵਰ੍ਹਾ ਹਰ ਵਰਗ ਲਈ ਖੁਸ਼ੀਆਂ ਖੇੜੇ ਲੈ ਕੇ ਆਏ ਅਤੇ ਸਰਬੱਤ ਦਾ ਭਲਾ ਹੋਵੇ।
ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਵੀ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Markfed, Punjab government, Randhawa, Sukhjinder