Home /News /punjab /

ਡੇਰਾ ਬਿਆਸ ਮੁਖੀ ਨੇ ਗੁ: ਗ੍ਰੰਥਸਰ ਸਾਹਿਬ ਟੇਕਿਆ ਮੱਥਾ, ਦਾਦੂਵਾਲ ਨਾਲ ਬੰਦ ਕਮਰਾ ਮੀਟਿੰਗ ਨੇ ਛੇੜੀ ਨਵੀਂ ਚਰਚਾ

ਡੇਰਾ ਬਿਆਸ ਮੁਖੀ ਨੇ ਗੁ: ਗ੍ਰੰਥਸਰ ਸਾਹਿਬ ਟੇਕਿਆ ਮੱਥਾ, ਦਾਦੂਵਾਲ ਨਾਲ ਬੰਦ ਕਮਰਾ ਮੀਟਿੰਗ ਨੇ ਛੇੜੀ ਨਵੀਂ ਚਰਚਾ

ਜਥੇਦਾਰ ਦਾਦੂਵਾਲ ਜੀ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੁਲਾਕਾਤ ਕੀਤੀ ਡੇਰਾ ਬਿਆਸ ਮੁਖੀ ਦੇ ਗੁਰਦੁਆਰਾ ਦਾਦੂ ਸਾਹਿਬ ਪੁੱਜਣ ਦੀ ਖਬਰ ਜਦੋਂ ਉਹਨਾਂ ਦੀਆਂ ਸ਼ਰਧਾਲੂ ਸੰਗਤਾਂ ਤੱਕ ਪੁੱਜੀ ਤਾਂ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਨੇ ਵੀ ਗੁਰਦੁਆਰਾ ਦਾਦੂ ਸਾਹਿਬ ਵਿਖੇ ਪੁੱਜ ਕੇ ਮੱਥਾ ਟੇਕਿਆ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਵਾਸ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਸਿਰਸਾ ਵਿਖੇ ਕੱਲ ਸੰਸਥਾ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੱਥਾ ਟੇਕਿਆ।

ਇੱਕ ਘੰਟਾ ਬੰਦ ਕਮਰਾ ਮੁਲਾਕਾਤ

ਜਥੇਦਾਰ ਦਾਦੂਵਾਲ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੁਲਾਕਾਤ ਕੀਤੀ ਡੇਰਾ ਬਿਆਸ ਮੁਖੀ ਦੇ ਗੁਰਦੁਆਰਾ ਦਾਦੂ ਪੁੱਜਣ ਦੀ ਖਬਰ ਜਦੋਂ ਉਹਨਾਂ ਦੀਆਂ ਸ਼ਰਧਾਲੂ ਸੰਗਤਾਂ ਤੱਕ ਪੁੱਜੀ ਤਾਂ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਨੇ ਵੀ ਗੁਰਦੁਆਰਾ ਦਾਦੂ ਸਾਹਿਬ ਵਿਖੇ ਪੁੱਜ ਕੇ ਮੱਥਾ ਟੇਕਿਆ।

ਡੇਰਾ ਬਿਆਸ ਮੁਖੀ ਦੀ ਅਚਾਣਕ ਫੇਰੀ ਬਾਰੇ ਜਦੋਂ ਜਥੇਦਾਰ ਦਾਦੂਵਾਲ ਨਾਲ ਗੱਲਬਾਤ ਕੀਤੀ ਤਾਂ ਉਨਾਂ ਕਿਹਾ ਕਿ ਡੇਰਾ ਬਿਆਸ ਮੁਖੀ ਪਿਛਲੇ ਲੰਬੇ ਸਮੇਂ ਤੋਂ ਜਦੋਂ ਵੀ ਇਸ ਇਲਾਕੇ ਵਿੱਚ ਆਉਂਦੇ ਹਨ ਤਾਂ ਬਕਾਇਦਾ ਉਨਾਂ ਨੂੰ ਮਿਲ ਕੇ ਗੁਰਦੁਆਰਾ ਦਾਦੂ ਵਿਖੇ ਮੱਥਾ ਟੇਕ ਕੇ ਹੀ ਜਾਂਦੇ ਹਨ।

ਮੁਲਾਕਾਤ ਦੌਰਾਨ ਹੋਈ ਗੱਲਬਾਤ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਗੁਰਬਾਣੀ ਗੁਰਇਤਹਾਸ ਸਬੰਧੀ ਧਾਰਮਿਕ ਵਿਚਾਰ ਚਰਚਾ ਦੇ ਨਾਲ ਨਾਲ ਸਮਾਜ ਵਿਚ ਫੈਲ ਰਹੇ ਨਸ਼ਿਆਂ ਤੇ ਚਿੰਤਾ ਜ਼ਾਹਰ ਕਰਦਿਆਂ ਇਨਾਂ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ।

Published by:Krishan Sharma
First published:

Tags: Daduwal punjab, Dera Beas, Hsgpc, SGPC, Sikh News, Sikh Siyasat