Home /News /punjab /

Drug Case: ਹਾਈਕੋਰਟ ਨੇ ਖਾਰਜ ਕੀਤੀ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ

ਮੰਗਲਵਾਰ ਨੂੰ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਪਟੀਸ਼ਨ ਖਾਰਜ ਕਰ ਦਿੱਤੀ। ਭੋਲਾ ਨੂੰ ਪਹਿਲਾਂ ਹੀ ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਜਾ ਚੁੱਕੀ ਹੈ। ਸਜ਼ਾ ਵਿਰੁੱਧ ਭੋਲਾ ਦੀ ਅਪੀਲ ਅਜੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਪਰ ਭੋਲਾ ਖਿਲਾਫ 2013 'ਚ ਈ.ਡੀ. ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਸੀ।

ਹੋਰ ਪੜ੍ਹੋ ...
  • Share this:
ਚੰਡੀਗੜ੍ਹ: Punjab News: ਪੰਜਾਬ-ਹਰਿਆਣਾ ਹਾਈ ਕੋਰਟ (Punjab Haryana High Court) ਨੇ ਮੰਗਲਵਾਰ ਨੂੰ ਪੰਜਾਬ ਡਰੱਗਜ਼ ਕੇਸ (Drug Case) ਦੇ ਕਿੰਗ ਪਿੰਨ ਵਜੋਂ ਜਾਣੇ ਜਾਂਦੇ ਜਗਦੀਸ਼ ਭੋਲਾ (Jagdish Bhola) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਦੱਸ ਦੇਈਏ ਕਿ ਈਡੀ ਨੇ ਭੋਲਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ (Money Laundring Case) ਵਿੱਚ ਕੇਸ ਦਰਜ ਕੀਤਾ ਸੀ। ਜੋ ਕਿ ਟਰਾਇਲ ਕੋਟ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਭੋਲਾ ਨੇ ਕਾਫੀ ਸਮਾਂ ਪਹਿਲਾਂ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਪਿਛਲੇ ਸਾਲ ਦਸੰਬਰ 'ਚ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਮੰਗਲਵਾਰ ਨੂੰ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਪਟੀਸ਼ਨ ਖਾਰਜ ਕਰ ਦਿੱਤੀ। ਭੋਲਾ ਨੂੰ ਪਹਿਲਾਂ ਹੀ ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਜਾ ਚੁੱਕੀ ਹੈ। ਸਜ਼ਾ ਵਿਰੁੱਧ ਭੋਲਾ ਦੀ ਅਪੀਲ ਅਜੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਪਰ ਭੋਲਾ ਖਿਲਾਫ 2013 'ਚ ਈ.ਡੀ. ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਸੀ।

ਹਾਲਾਂਕਿ ਹਾਈਕੋਰਟ ਦਾ ਵਿਸਤ੍ਰਿਤ ਹੁਕਮ ਆਉਣਾ ਅਜੇ ਬਾਕੀ ਹੈ, ਜਿਸ 'ਚ ਇਹ ਪਤਾ ਲੱਗੇਗਾ ਕਿ ਹਾਈਕੋਰਟ ਨੇ ਕਿਹੜੇ ਤੱਤਾਂ 'ਤੇ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਗੱਲ ਕਹੀ ਸੀ | ਉਮੀਦ ਹੈ ਕਿ ਦੇਰ ਸ਼ਾਮ ਤੱਕ ਜਾਂ ਆਰਡਰ ਅੱਪਲੋਡ ਹੋ ਜਾਵੇਗਾ।
Published by:Krishan Sharma
First published:

Tags: Drug, High court, Punjab Police

ਅਗਲੀ ਖਬਰ