Home /News /punjab /

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਸ਼ਹਿਰ ਦੀ ਫਰਨੀਚਰ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫ਼ੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। 

  • Share this:
    ਚੰਡੀਗੜ੍ਹ: Fire Broke out in Chandigarh Furniture Market: ਚੰਡੀਗੜ੍ਹ (Chandigarh news) ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ (Furniture Market) 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫ਼ੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

    ਅੱਗ ਚੰਡੀਗੜ੍ਹ ਦੇ ਸੈਕਟਰ 53-54 ਦੀ ਫਰਨੀਚਰ ਮਾਰਕੀਟ 'ਚ ਲੱਗੀ, ਜਿਸ ਦੀ ਸੂਚਨਾ ਮਿਲਣ 'ਤੇ ਅੱਗ ਬੁਝਾੳ ਦਸਤੇ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਹੋਈਆਂ ਹਨ। ਇਸ ਨਾਲ ਹੀ ਪੁਲਿਸ ਨੇ ਵੀ ਮੌਕੇ 'ਤੇ ਪੁੱਜ ਕੇ ਆਵਾਜਾਈ ਦਾ ਰੂਟ ਬਦਲ ਕੇ ਮਦਦ ਕੀਤੀ ਜਾ ਰਹੀ ਹੈ।

    ਦੱਸਿਆ ਜਾ ਰਿਹਾ ਹੈ 5 ਦੁਕਾਨ ਇਸ ਭਿਆਨਕ ਅੱਗ ਦੀ ਲਪੇਟ 'ਚ ਆਈਆਂ ਹਨ। ਮੌਕੇ 'ਤੇ 6 ਅੱਗ ਬੁਝਾਊ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਦੇ ਕਾਰਨਾਂ ਪਿੱਛੇ ਸ਼ਾਰਟ ਸਰਕਟ ਨੂੰ ਮੰਨਿਆ ਜਾ ਰਿਹਾ ਹੈ।
    Published by:Krishan Sharma
    First published:

    Tags: Chandigarh, Fire, Furniture

    ਅਗਲੀ ਖਬਰ