Home /News /punjab /

Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਮੋਗਾ 'ਚ ਸਾਬਕਾ ਪੁਲਿਸ ਮੁਲਾਜ਼ਮ ਨੌਜਵਾਨ ਦੀ ਮੌਤ

ਚੰਡੀਗੜ੍ਹ: Drug Overdose Death: ਪੰਜਾਬ 'ਚ ਨਸ਼ਾ ਰੁਕਣ ਦਾ ਨਾਂ ਨਹੀਂ ਲੈ ਰਿਹਾ, ਹਰ ਰੋਜ਼ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀਆਂ ਖਬਰਾਂ ਕਿਤੇ ਨਾ ਕਿਤੇ ਸੁਣਨ ਨੂੰ ਮਿਲ ਰਹੀਆਂ ਹਨ। ਹੁਣ ਮੋਗਾ ਵਿੱਚ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਘਰ ਵਿੱਚ ਇਕਲੌਤਾ ਭਰਾ ਸੀ ਅਤੇ ਪਹਿਲਾਂ ਪੁਲਿਸ ਮੁਲਾਜ਼ਮ ਵੀ ਸੀ।

ਹੋਰ ਪੜ੍ਹੋ ...
 • Share this:

  ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਸਲ੍ਹੀਣਾ ਦੇ 32 ਸਾਲਾ ਗੁਰਪ੍ਰੀਤ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਨੇ ਪੰਜਾਬ ਪੁਲਿਸ ਦੀ ਨੌਕਰੀ ਵੀ ਛੱਡ ਦਿੱਤੀ ਸੀ। ਉਹ 8 ਮਹੀਨਿਆਂ ਤੋਂ ਨਸ਼ਾ ਛੁਡਾਊ ਸੈਂਟਰ 'ਚ ਦਾਖਲ ਸੀ, ਦੋ ਦਿਨ ਪਹਿਲਾਂ ਘਰ ਆਇਆ ਤੇ ਕੱਲ੍ਹ ਫੇਰ ਨਸ਼ਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

  ਦੱਸਿਆ ਜਾ ਰਿਹਾ ਹੈ ਗੁਰਪ੍ਰੀਤ ਦੋ ਭੈਣਾਂ ਦਾ ਭਰਾ ਸੀ ਅਤੇ ਦੋਵੇਂ ਵਿਦੇਸ਼ ਵਿੱਚ ਰਹਿੰਦੇ ਸਨ, ਜਦਕਿ ਗੁਰਪ੍ਰੀਤ ਦੀ ਮਾਂ ਦੀ ਵੀ ਮੌਤ ਹੋ ਗਈ ਸੀ।

  ਹੋਰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਦੀ ਪਤਨੀ ਅਤੇ ਚਾਚੇ ਨੇ ਦੱਸਿਆ ਕਿ ਗੁਰਪ੍ਰੀਤ ਪਹਿਲਾਂ ਵੀ ਪੁਲਿਸ 'ਚ ਨੌਕਰੀ ਕਰਦਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਨੌਕਰੀ ਵੱਲ ਨਸ਼ੇ ਕਰਨ ਲੱਗ ਪਿਆ ਸੀ, ਉਸ ਨੂੰ ਇਲਾਜ ਲਈ ਪਠਾਨਕੋਟ ਵਿਖੇ ਵੀ ਦਾਖਲ ਕਰਵਾਇਆ ਗਿਆ ਸੀ ਅਤੇ ਇੱਕ ਦਿਨ ਪਹਿਲਾਂ ਆਇਆ ਸੀ ਅਤੇ ਬੀਤੀ ਰਾਤ ਦੋਸਤਾਂ ਨਾਲ ਚਲਾ ਗਿਆ। ਉਥੇ ਹੀ ਉਸ ਨੇ ਨਸ਼ਾ ਕਰ ਲਿਆ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।

  Published by:Krishan Sharma
  First published:

  Tags: Death, Drug, Moga, Overdose, Punjab Police