Home /News /punjab /

ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ DGP ਨੂੰ ਲਿਖਿਆ ਪੱਤਰ

ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ DGP ਨੂੰ ਲਿਖਿਆ ਪੱਤਰ

Gangwar in Punjab: ਪੰਜਾਬ (Punjab News) ਇੱਕ ਵਾਰ ਫਿਰ ਗੈਂਗਵਾਰ (Gangwar) ਦੀ ਅੱਗ ਭੜਕ ਸਕਦੀ ਹੈ। ਇਹ ਕਹਿਣਾ ਹੈ ਕੇਂਦਰੀ ਗ੍ਰਹਿ ਵਿਭਾਗ ਦਾ। ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ (DGP Punjab) ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Gangwar in Punjab: ਪੰਜਾਬ (Punjab News) ਇੱਕ ਵਾਰ ਫਿਰ ਗੈਂਗਵਾਰ (Gangwar) ਦੀ ਅੱਗ ਭੜਕ ਸਕਦੀ ਹੈ। ਇਹ ਕਹਿਣਾ ਹੈ ਕੇਂਦਰੀ ਗ੍ਰਹਿ ਵਿਭਾਗ ਦਾ। ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ (DGP Punjab) ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ।

ਕੇਂਦਰੀ ਗ੍ਰਹਿ ਵਿਭਾਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ (Gaurav Yadav DGP Punjab) ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਅਤੇ ਜੱਗੂ ਭਗਵਾਨਪੁਰੀਆ (Jaggo Bhagwanpuriya) ਦੀ ਪੇਸ਼ੀ ਦੌਰਾਨ ਗੈਂਗਵਾਰ ਦੀ ਸੰਭਾਵਨਾ ਹੈ। ਪੱਤਰ 'ਚ ਕਿਹਾ ਗਿਆ ਸੀ ਕਿ ਸਿਰਾਜ ਸੰਧੂ 'ਤੇ ਹਮਲੇ ਤੋਂ ਬਾਅਦ ਹੁਣ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ 'ਤੇ ਹਮਲਾ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਪੰਜਾਬ ਪੁਲਿਸ ਨੂੰ ਗੈਂਗਵਾਰ ਨੂੰ ਲੈ ਕੇ ਚੌਕਸ ਰਹਿਣਾ ਚਾਹੀਦਾ ਹੈ।

ਪੁਲਿਸ (Punjab Police) ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਲਾਰੇਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਪੁਲੀਸ ਹਿਰਾਸਤ ਵਿੱਚ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।ਪੁਲਿਸ ਸੂਤਰਾਂ ਅਨੁਸਾਰ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ ਅਤੇ ਸ਼ਾਰਪ ਸ਼ੂਟਰ ਜਲਦ ਹੀ ਇਸ ਨੂੰ ਅੰਜਾਮ ਦੇਣ ਵਾਲੇ ਸਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਗੈਂਗਵਾਰ ਹੋ ਸਕਦੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਇਹ ਗੈਂਗਵਾਰ ਹੋ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੈ, ਜਿਸ ਤੋਂ ਬਦਲਾ ਲੈਣ ਲਈ ਬੰਬੀਹਾ ਗਰੁੱਪ ਨੇ ਪਹਿਲਾਂ ਹੀ ਸ਼ੋਸ਼ਲ ਮੀਡੀਆ ਪੋਸਟ ਪਾ ਕੇ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਸੀ।

Published by:Krishan Sharma
First published:

Tags: AAP Punjab, Bhagwant Mann, Gangsters, Lawrence Bishnoi, Punjab government, Punjab Police