Home /News /punjab /

ਭ੍ਰਿਸ਼ਟਾਚਾਰ ਕੇਸ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ, 25 ਤੱਕ ਗ੍ਰਿਫ਼ਤਾਰੀ 'ਤੇ ਰੋਕ

Corruption case: ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ (Sangat Singh Giljian) ਨੂੰ ਹਾਈਕੋਰਟ (High Court) ਤੋਂ ਵੱਡੀ ਰਾਹਤ ਮਿਲੀ ਹੈ। ਗਿਲਜ਼ੀਆਂ ਨੂੰ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਨਾਲ ਹੀ ਜੁੜੇ ਤੱਥ ਵੀ ਦੇਣ ਲਈ ਕਿਹਾ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Corruption case: ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ (Sangat Singh Giljian) ਨੂੰ ਹਾਈਕੋਰਟ (High Court) ਤੋਂ ਵੱਡੀ ਰਾਹਤ ਮਿਲੀ ਹੈ। ਗਿਲਜ਼ੀਆਂ ਨੂੰ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਨਾਲ ਹੀ ਜੁੜੇ ਤੱਥ ਵੀ ਦੇਣ ਲਈ ਕਿਹਾ ਹੈ।

  ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦਲਜੀਤ ਸਿੰਘ ਗਿਲਜ਼ੀਆਂ (Daljit Singh Giljian) ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ, ਜਿਸ ਨੇ ਬੀਤੇ ਦਿਨ ਵਿਜੀਲੈਂਸ ਕੋਲ ਵੱਡਾ ਖੁਲਾਸਾ ਕੀਤਾ। ਉਸ ਨੇ ਦੱਸਿਆ ਸੀ ਕਿ ਪੌਦਿਆਂ ਦੇ ਟ੍ਰੀ-ਗਾਰਡ ਦੇ 2800 ਰੁਪਏ ਖਰੀਦ ਵਿਚੋਂ 800 ਰੁਪਏ ਦੀ ਰਿਸ਼ਵਤ ਜਾਂਦੀ ਸੀ।

  ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਵਿਰੁੱਧ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ 'ਚ ਐਫਆਈਆਰ ਦਰਜ ਕੀਤੀ ਹੋਈ ਹੈ, ਜਿਸ ਸਬੰਧੀ ਉਨ੍ਹਾਂ ਹਾਈਕੋਰਟ 'ਚ ਐਫਆਈਆਰ ਰੱਦ ਕਰਵਾਉਣ ਲਈ ਅਰਜ਼ੀ ਲਗਾਈ ਹੋਈ ਹੈ।
  Published by:Krishan Sharma
  First published:

  Tags: AAP Punjab, Corruption, High court, Punjab Congress, Punjab politics

  ਅਗਲੀ ਖਬਰ