Home /News /punjab /

ਮਨਪ੍ਰੀਤ ਬਾਦਲ ਵਿਰੁੱਧ ਬੋਲਣ ਵਾਲਿਆਂ ਨੂੰ ਪ੍ਰਧਾਨਗੀਆਂ 'ਤੇ ਜੋਜੋ ਕਾਂਗਰਸ ਨੂੰ ਲਿਆ ਲੰਮੇ ਹੱਥੀਂ, ਪੋਸਟ ਪਾ ਕੇ ਕੱਢੀ ਭੜਾਸ

Punjab News: ਪੰਜਾਬ ਕਾਂਗਰਸ (Punjab Congress) ਦਾ ਕਲੇਸ਼ ਰੁਕਦਾ ਨਹੀਂ ਰੁਕ ਰਿਹਾ ਹੈ। ਹੁਣ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ (Jajit Singh Johal) ਨੇ ਫੇਸਬੁੱਕ 'ਤੇ ਪੋਸਟ ਪਾ ਕੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਚੋਣਾਂ ਦੌਰਾਨ ਬੋਲਣ ਵਾਲਿਆਂ ਝੰਡਾ ਚੁੱਕਿਆ ਹੈ। ਉਨ੍ਹਾਂ ਕਾਂਗਰਸ ਹਾਈਕਮਾਂਡ (Congress High Command) ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੂੰ ਪ੍ਰਧਾਨ ਬਣਾਉਣ 'ਤੇ ਵੀ ਤੰਜ ਕਸਿਆ ਹੈ, ਨਾਲ ਹੀ ਕਾਂਗਰਸ ਦੇ ਚਿੰਤਨ ਸ਼ਿਵਿਰ 'ਤੇ ਵੀ ਕਿੰਤੂ ਕੀਤਾ। 

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab News: ਪੰਜਾਬ ਕਾਂਗਰਸ (Punjab Congress) ਦਾ ਕਲੇਸ਼ ਰੁਕਦਾ ਨਹੀਂ ਰੁਕ ਰਿਹਾ ਹੈ। ਹੁਣ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ (Jajit Singh Johal) ਨੇ ਫੇਸਬੁੱਕ 'ਤੇ ਪੋਸਟ ਪਾ ਕੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਚੋਣਾਂ ਦੌਰਾਨ ਬੋਲਣ ਵਾਲਿਆਂ ਝੰਡਾ ਚੁੱਕਿਆ ਹੈ। ਉਨ੍ਹਾਂ ਕਾਂਗਰਸ ਹਾਈਕਮਾਂਡ (Congress High Command) ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੂੰ ਪ੍ਰਧਾਨ ਬਣਾਉਣ 'ਤੇ ਵੀ ਤੰਜ ਕਸਿਆ ਹੈ, ਨਾਲ ਹੀ ਕਾਂਗਰਸ ਦੇ ਚਿੰਤਨ ਸ਼ਿਵਿਰ 'ਤੇ ਵੀ ਕਿੰਤੂ ਕੀਤਾ।

ਆਪਣੀ ਫੇਸ ਪੋਸਟ 'ਚ ਜੋਹਲ ਨੇ ਕਿਹਾ, ''ਮੈਂ ਚੋਣਾਂ ਵੇਲੇ ਵੀ ਚੁੱਪੀ ਧਾਰੀ ਹੋਈ ਸੀ ਕਿ ਵੜਿੰਗ ਨੂੰ ਉਸ ਵੇਲੇ ਦੇ ਵਿਧਾਇਕ ਅਤੇ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਜੀ ਦੇ ਖਿਲਾਫ ਬੋਲਣ ਦਾ ਮੁੱਦਾ ਕਿਉਂ ਬਣਾਇਆ ਜਾਵੇ। ਉਨ੍ਹਾਂ ਨੇ ਸਟੇਜਾਂ 'ਤੇ ਖੁੱਲ੍ਹ ਕੇ ਲੋਕਾਂ ਨੂੰ ਬਠਿੰਡਾ ਸ਼ਹਿਰੀ 'ਚ ਕਾਂਗਰਸ ਖਿਲਾਫ ਵੋਟ ਪਾਉਣ ਦੀ ਅਪੀਲ ਕੀਤੀ। ਆਸ਼ੂ ਦਾ ਆਡੀਓ ਵਾਇਰਲ ਹੋਇਆ ਸੀ, ਜਿਸ 'ਚ ਉਸ ਨੇ ਮਨਪ੍ਰੀਤ ਖਿਲਾਫ ਵੋਟ ਪਾਉਣ ਦੀ ਗੱਲ ਕਹੀ ਸੀ।''

ਉਨ੍ਹਾਂ ਕਿਹਾ, ''ਇੱਕ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਦੂਜੇ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।ਉਦੈਪੁਰ ਵਿੱਚ ਚਿੰਤਨ ਇਹ ਹੋਣਾ ਚਾਹੀਦਾ ਸੀ ਕਿ ਜੇਕਰ ਕੋਈ ਆਪਣੀ ਹੀ ਪਾਰਟੀ ਦੇ ਉਮੀਦਵਾਰਾਂ ਵਿਰੁੱਧ ਬੋਲਦਾ ਹੈ ਤਾਂ ਉਸ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾਂਦਾ ਹੈ ???ਜੇਕਰ ਅਜਿਹਾ ਹੈ ਤਾਂ ਵਰਕਰਾਂ ਦੇ ਤੌਰ 'ਤੇ ਹਰ ਕਿਸੇ ਨੂੰ ਕਿਸੇ ਦੇ ਖਿਲਾਫ ਬੋਲਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਹੋ ਸਕਦਾ ਹੈ ਕਿ ਮੈਨੂੰ ਪਾਰਟੀ ਦਾ ਅਹੁਦਾ ਵੀ ਮਿਲ ਜਾਵੇ !!!!! ਉਨ੍ਹਾਂ ਨੂੰ ਆਪਣੀ ਹੀ ਪਾਰਟੀ ਦੇ ਉਮੀਦਵਾਰ ਅਤੇ ਵਿਤ ਮੰਤਰੀ ਵਿਰੁੱਧ ਬੋਲਣ ਦੀ ਇਜਾਜ਼ਤ ਕਿਉਂ ਦਿੱਤੀ ਗਈ????''

ਉਨ੍ਹਾਂ ਕਿਹਾ ਕਿ ਕੋਈ ਪਾਰਟੀ ਅਨੁਸ਼ਾਸਨ ਦੀ ਆਸ ਕਿਵੇਂ ਰੱਖ ਸਕਦੀ ਹੈ ਅਤੇ ਮੇਰੇ ਵਰਗੇ ਵਰਕਰ ਤੋਂ ਇਹਨਾਂ ਦੋਨਾਂ ਦਾ ਸਤਿਕਾਰ ਕਰਨ ਦੀ ਉਮੀਦ ਕਿਵੇਂ ਰੱਖੀ ਜਾ ਸਕਦੀ ਹੈ !!!!

Published by:Krishan Sharma
First published:

Tags: Amarinder Raja Warring, Congress, Indian National Congress, Manpreet Badal, Punjab congess