Home /News /punjab /

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਭਰਵਾਂ ਜੋਸ਼ ਪਾਇਆ ਜਾ ਰਿਹਾ ਹੈ। ਵੀਰਵਾਰ ਭਾਜਪਾ ਆਗੂਆਂ ਦਾ ਇੱਕ ਜਥਾ ਹੁੰਮ ਹੁੰਮਾ ਕੇ ਦਰਸ਼ਨਾਂ ਲਈ ਰਵਾਨਾ ਹੋਇਆ।

  • Share this:
    ਚੰਡੀਗੜ੍ਹ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਜਪਾ ਆਗੂਆਂ ਦਾ ਵਫ਼ਦ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਰਵਾਨਾ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਥਾਨ ਦੇ ਦਰਸ਼ਨਾਂ ਲਈ ਭਾਜਪਾ ਆਗੂਆਂ ਵਿੱਚ ਭਰਵਾਂ ਜੋਸ਼ ਵੇਖਿਆ ਗਿਆ।

    ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਗੁਰਪੁਰਬ 'ਤੇ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹ ਕੇ ਤੋਹਫ਼ਾ ਦਿੱਤਾ ਗਿਆ ਹੈ। ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਭਰਵਾਂ ਜੋਸ਼ ਪਾਇਆ ਜਾ ਰਿਹਾ ਹੈ। ਵੀਰਵਾਰ ਭਾਜਪਾ ਆਗੂਆਂ ਦਾ ਇੱਕ ਜਥਾ ਹੁੰਮ ਹੁੰਮਾ ਕੇ ਦਰਸ਼ਨਾਂ ਲਈ ਰਵਾਨਾ ਹੋਇਆ।

    ਭਾਜਪਾ ਆਗੂਆਂ ਦੇ ਜਥੇ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸ਼ਾਮਲ ਆਗੂਆਂ ਵਿੱਚ ਸੁਖਵੰਤ ਸਿੰਘ ਧਨੌਲਾ, ਜਸਵਿੰਦਰ ਸਿੰਘ ਢਿੱਲੋਂ, ਐੱਸ. ਚੰਨੀ, ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਟੇਕਸ਼ਨ ਸੂਦ, ਸ਼ਿਵਬੀਰ ਸਿੰਘ ਰਾਜਨ, ਮਨਜੀਤ ਸਿੰਘ ਰਾਏ ਅਤੇ ਕੇ.ਡੀ. ਭੰਡਾਰੀ ਆਦਿ ਸਨ।

    ਉਨ੍ਹਾਂ ਦੱਸਿਆ ਕਿ ਸਾਰੀਆਂ ਸੰਗਤਾਂ ਗੁਰੂ ਚਰਨਾਂ ਦੀ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ 'ਤੇ ਸਵੇਰੇ ਮੱਥਾ ਟੇਕਣਗੀਆਂ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਵਾਪਸ ਭਾਰਤ ਪਰਤ ਜਾਣਗੀਆਂ।
    Published by:Krishan Sharma
    First published:

    Tags: Ashwani Sharma, KARTARPUR, Punjab BJP

    ਅਗਲੀ ਖਬਰ