ਇਸੇ ਪਠਾਨਕੋਟ ਵਿੱਚ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ, ਮਲੇਰਕੋਟਲਾ ਵਿੱਚ ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ, ਜਲੰਧਰ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ, ਸ੍ਰੀ ਮੁਕਤਸਰ ਸਾਹਿਬ ਵਿਖੇ ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਫ਼ਤਹਿਗੜ੍ਹ ਸਾਹਿਬ ਵਿਖੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਾਨਸਾ ਵਿਖੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ, ਪਟਿਆਲਾ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸੰਗਰੂਰ 'ਚ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ, ਹੁਸ਼ਿਆਰਪੁਰ 'ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।