Home /News /punjab /

Russia-Ukraine War: ਢੀਂਡਸਾ ਵੱਲੋਂ ਬੱਚਿਆਂ ਦੀ ਯੂਕਰੇਨ ਤੋਂ ਸੁਰੱਖਿਅਤ ਵਾਪਸੀ ਲਈ ਕੇਂਦਰ ਨੂੰ ਯਤਨ ਤੇਜ਼ ਕਰਨ ਦੀ ਬੇਨਤੀ

Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) Shiromani Akali Dal (United) ਦੇ ਸੀਨੀਅਰ ਆਗੂ , ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ (parminder singh dhindsa) ਨੇ ਭਾਰਤੀ ਬੱਚਿਆਂ (indian students) ਦੀ ਯੂਕਰੇਨ ਤੋਂ ਸੁਰੱਖਿਅਤ ਘਰ ਵਾਪਸੀ ਲਈ ਕੇਂਦਰ ਸਰਕਾਰ ਨੂੰ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਕਰੇਨ ਵਿੱਚ ਪੜ੍ਹਨ ਗਏ ਹੋਏ ਹਨ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) Shiromani Akali Dal (United) ਦੇ ਸੀਨੀਅਰ ਆਗੂ , ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ (parminder singh dhindsa) ਨੇ ਭਾਰਤੀ ਬੱਚਿਆਂ (indian students) ਦੀ ਯੂਕਰੇਨ ਤੋਂ ਸੁਰੱਖਿਅਤ ਘਰ ਵਾਪਸੀ ਲਈ ਕੇਂਦਰ ਸਰਕਾਰ ਨੂੰ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਕਰੇਨ ਵਿੱਚ ਪੜ੍ਹਨ ਗਏ ਹੋਏ ਹਨ।

    ਯੂਕਰੇਨ (Ukraine) ਵਿੱਚ ਲਗਾਤਾਰ ਖਰਾਬ ਹੋ ਰਹੇ ਹਾਲਾਤ ਨੂੰ ਵੇਖਦੇ ਹੋਏ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਿਤ ਹਨ। ਢੀਂਡਸਾ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਯੁੱਧ ਕਾਰਨ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਬੇਹੱਦ ਖ਼ਰਾਬ ਹੈ ਅਤੇ ਉਹ ਬੰਕਰਾਂ ਦਾ ਆਸਰਾ ਲੈ ਕੇ ਆਪਣੀ ਜਾਨ ਬਚਾਅ ਰਹੇ ਹਨ। ਜਿੱਥੇ ਉਨ੍ਹਾਂ ਨੂੰ ਅਨੇਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੇ ਖਾਣ-ਪੀਣ ਦਾ ਵੀ ਕੋਈ ਪ੍ਰਬੰਧ ਨਹੀਂ ਹੈ ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਜੰਗੀ ਪੱਧਰ `ਤੇ ਕੰਮ ਕਰਨਾ ਚਾਹੀਦਾ ਹੈ।

    ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾਣ, ਤਾਂ ਜੋ ਖਤਰੇ ਦੇ ਸਾਏ ਵਿੱਚ ਰਹਿ ਰਹੇ ਬੱਚੇ ਸਹੀ ਸਲਾਮਤ ਘਰ ਪਰਤ ਸਕਣ।

    Published by:Krishan Sharma
    First published:

    Tags: Parminder dhindsa, Parminder Singh Dhindsa, Punjab, Punjab politics, Russia Ukraine crisis, Russia-Ukraine News, Ukraine