Home /News /punjab /

ਚੰਡੀਗੜ੍ਹ: ਬੁਲਟ ਸਵਾਰ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਪੁਲਿਸ ਮੁਲਾਜ਼ਮ ਸਸਪੈਂਡ

ਚੰਡੀਗੜ੍ਹ: ਬੁਲਟ ਸਵਾਰ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਪੁਲਿਸ ਮੁਲਾਜ਼ਮ ਸਸਪੈਂਡ

ਬੁਲਟ ਸਵਾਰ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ

ਬੁਲਟ ਸਵਾਰ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ

ਪੁਲਿਸ ਮੁਲਾਜ਼ਮਾਂ ਨੂੰ ਸ਼ਾਇਦ ਪਤਾ ਨਹੀਂ ਸੀ ਕਿ ਉਨ੍ਹਾਂ ਦੀ ਇਹ ਕਰਤੂਤ ਕੈਮਰੇ ਵਿਚ ਕੈਦ ਹੋ ਰਹੀ ਹੈ। ਇਸ ਪਿੱਛੋਂ ਵੀਡੀਓ ਵਾਇਰਲ ਹੋ ਗਈ ਤੇ ਹੁਣ ਪੁਲਿਸ ਅਧਿਕਾਰੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ।

  • Share this:

    ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੀ ਗੁੰਡਾਗਰਦੀ ਦੀ ਇਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਬੁਲਟ ਸਵਾਰ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।

    ਵੀਡੀਓ ਸਾਹਮਣੇ ਆਉਣ ਪਿੱਛੋਂ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਬਿਨਾਂ ਹੈਲਮੈਟ ਜਾ ਰਿਹਾ ਸੀ, ਜਿਥੇ ਪੁਲਿਸ ਮੁਲਾਜ਼ਮਾਂ ਨੇ ਇਸ ਨੂੰ ਰੋਕ ਲਿਆ ਤੇ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।

    ਪੁਲਿਸ ਵਾਲਿਆਂ ਨੇ ਇਸ ਨੌਜਵਾਨ ਨੂੰ ਖਿੱਚ ਕੇ ਬਾਇਕ ਤੋਂ ਥੱਲੇ ਲਾਹ ਲਿਆ ਤੇ ਡਾਂਗਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।

    ਪੁਲਿਸ ਮੁਲਾਜ਼ਮਾਂ ਨੂੰ ਸ਼ਾਇਦ ਪਤਾ ਨਹੀਂ ਸੀ ਕਿ ਉਨ੍ਹਾਂ ਦੀ ਇਹ ਕਰਤੂਤ ਕੈਮਰੇ ਵਿਚ ਕੈਦ ਹੋ ਰਹੀ ਹੈ। ਇਸ ਪਿੱਛੋਂ ਵੀਡੀਓ ਵਾਇਰਲ ਹੋ ਗਈ ਤੇ ਹੁਣ ਪੁਲਿਸ ਅਧਿਕਾਰੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ।

    Published by:Gurwinder Singh
    First published:

    Tags: Viral, Viral news, Viral video